Breaking News

MP ਸੁਖਜਿੰਦਰ ਰੰਧਾਵਾ ਦੇ ਘਰ ਖੁਸ਼ੀਆਂ ਦਾ ਮਾਹੌਲ, ਪੁੱਤਰ ਦੇ ਸ਼ਗਨ ਸਮਾਗਮ ‘ਚ ਸਾਰੀ ਕਾਂਗਰਸ
ਚੰਡੀਗੜ੍ਹ: ਕਾਂਗਰਸੀ ਆਗੂ ਅਤੇ ਵਿਧਾਇਕ ਪਰਗਟ ਸਿੰਘ ਨੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਸ. ਉਦੈਵੀਰ ਸਿੰਘ ਰੰਧਾਵਾ ਦੇ ਸ਼ਗਨ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਖੁਸ਼ੀ ਦੇ ਮੌਕੇ ‘ਤੇ ਉਨ੍ਹਾਂ ਨੇ ਰੰਧਾਵਾ ਪਰਿਵਾਰ ਨਾਲ ਮਿਲ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ।
ਪਰਗਟ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਇਸ ਸਮਾਗਮ ਦੀ ਜਾਣਕਾਰੀ ਸਾਂਝੀ ਕਰਦਿਆਂ ਸ. ਉਦੈਵੀਰ ਸਿੰਘ ਅਤੇ ਪੂਰੇ ਰੰਧਾਵਾ ਪਰਿਵਾਰ ਨੂੰ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਨਵੇਂ ਜੀਵਨ ਦੀ ਸ਼ੁਰੂਆਤ ਲਈ ਸ਼ੁਭਕਾਮਨਾਵਾਂ ਦਿੰਦਿਆਂ ਪਰਿਵਾਰ ਦੀ ਖੁਸ਼ਹਾਲੀ ਅਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ
Karan Rattu
0
Tags :



