ਪੰਜਾਬ ਪੁਲਿਸ ਨੇ ਜੱਗੂ ਭਗਵਾਨਪੂਰੀਆ ਗੈਂਗ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਦੱਸਦੀਏ ਕਿ ਰੋਪੜ ਪੁਲਿਸ ਨੇ ਦੋ ਬਦਮਾਸ਼ਾਂ ਨੂੰ ਕਾਬੂ ਕਰਕੇ ਓਹਨਾਂ ਪਾਸੋ 6 ਪਿਸਤੌਲ ਤੇ 25 ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ […]
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫ਼ਿਸ ’ਤੇ CBI ਦੀ ਰੇਡ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ’ਤੇ ਪੰਜਾਬ […]
ਸਿੱਧੂ ਪਰਿਵਾਰ ਨੇ ਕਿਹਾ—ਸਿੱਧੂ ਸਿਰਫ਼ ਇੱਕ ਨਾਮ ਨਹੀਂ, ਸਗੋਂ ਲੱਖਾਂ ਲੋਕਾਂ ਦੀ ਭਾਵਨਾ; ਵਿਰਾਸਤ ਨੂੰ ਪਿਆਰ ਅਤੇ ਸਤਿਕਾਰ ਨਾਲ ਸੰਭਾਲਣ ਦੀ ਕੀਤੀ ਅਪੀਲ ਪੰਜਾਬੀ ਗਾਇਕ […]
ਜਗਰਾਉਂ: ਇੱਥੋਂ ਦੇ ਮੁਹੱਲਾ ਆਤਮ ਨਗਰ ਵਿੱਚ ਦੇਰ ਸ਼ਾਮ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇੱਥੇ ਮਾਨਸਿਕ ਤੌਰ ‘ਤੇ ਅਸਵਸਥ ਦੱਸੇ ਜਾ ਰਹੇ ਇੱਕ ਵਿਅਕਤੀ […]