ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹੋਇਆ ਦਿਹਾਂਤ

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ ਹੋ ਗਿਆ ਹੈ | ਦੱਸਦੀਏ ਪਿੱਛਲੇ ਲੰਮੇ ਸਮੈ ਤੋਂ ਪ੍ਰਕਾਸ਼ ਸਿੰਘ ਬਾਦਲ ਬਿਮਾਰ ਚੱਲ ਰਹੇ ਸੀ ਤੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਬੀਤੇ ਕਈ ਦਿਨਾਂ ਤੋਂ ਭਰਤੀ ਸੀ, ਜਿਨ੍ਹਾਂ ਦਾ ਅੱਜ ਦਿਹਾਂਤ ਹੋ ਗਿਆ ਹੈ

Tags :