ਨਹੀ ਰਹੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ

ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੀ ਅਚਾਨਕ ਹੀ ਮੌਤ ਹੋ ਜਾਣ ਦੀ ਦੁੱਖਦਾਇਕ ਖਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ, ਉਹ ਆਲ ਇੰਡੀਆ ਸਿੱਖ ਫੈਂਡਰੇਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਅਕਾਲੀ ਦਲ, ਪੀਪੀਪੀ, ਤੇ ਕਾਂਗਰਸ ਦਾ ਹਿੱਸਾ ਰਹੇ ਚੁੱਕੇ ਹਨ। ਉਹ 1980 ‘ਚ ਪਹਿਲੀ ਵਾਰ ਵਿਧਾਇਕ ਬਣੇ ਸਨ। ਬੀਰ ਦਵਿੰਦਰ ਚੰਗੇ ਬੁਲਾਰੇ ਵਜੋਂ ਵੀ ਜਾਣੇ ਜਾਂਦੇ ਸਨ। ਵੱਖ-ਵੱਖ ਸਿਆਸੀ ਸ਼ਖਸੀਅਤਾਂ ਨੇ ਉਨ੍ਹਾਂ ਦੀ ਬੇਵਕਤੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ

Tags :