ਅਮਰੀਕਾ: ਅਮਰੀਕਾ ਤੋਂ ਇਕ ਬੜੀ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਅਮਰੀਕਾ ‘ਚ ਰਹਿਣ ਵਾਲੇ ਇਕ ਪੰਜਾਬੀ ਨੌਜਵਾਨ ਦੀ ਮੌਤ ਨਾਲ ਪਰਿਵਾਰ ਚ ਮਾਤਮ ਛਾ ਗਿਆ ਹੈ। ਦੱਸ ਦੇਈਏ ਕਿ ਹਸ਼ਨਪ੍ਰੀਤ ਸਿੰਘ ਮਾਪਿਆਂ ਦਾ ਇਕੱਲਾ ਪੁੱਤ ਸੀ ਜੋਕਿ ਕੰਮ ਲਈ ਵਿਦੇਸ਼ ਗਿਆ ਸੀ। ਬਨੂੜ ਦਾ ਰਹਿਣ ਵਾਲਾ ਹਸ਼ਨਪ੍ਰੀਤ ਪਿਤਾ ਦੀ ਮੌਤ ਤੋਂ ਬਾਅਦ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ।
