ਮੋਹਾਲੀ ਦੇ ਸੈਕਟਰ 82 ਦੇ ਸ਼ੋਅਰੂਮ ਨੂੰ ਭਿਆਨਕ ਅੱਗ ਲੱਗਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਇਹ ਫੈਂਸੀ ਲਾਈਟ ਦਾ ਸ਼ੋਅਰੂਮ ਦੱਸਿਆ ਜਾ ਰਿਹਾ ਹੈ।
ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ਤੇ ਪਹੁੰਚ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਸੀ।
ਭਾਰਤ ਮੌਸਮ ਵਿਭਾਗ (IMD) ਨੇ ਮਾਨਸੂਨ ਟਰੱਫ ਅਤੇ ਘੱਟ ਦਬਾਅ ਦੇ ਖੇਤਰ ਦੇ ਸਰਗਰਮ ਹੋਣ ਕਾਰਨ ਦੇਸ਼ ਦੇ ਵੱਡੇ ਹਿੱਸੇ ਵਿੱਚ 14 ਅਗਸਤ ਨੂੰ ਭਾਰੀ […]
ਜਲੰਧਰ: ਪੰਜਾਬ ਵਿੱਚ ਸੁਰੱਖਿਆ ਸਥਿਤੀ ਉਸ ਸਮੇਂ ਬੇਹੱਦ ਤਣਾਅਪੂਰਨ ਹੋ ਗਈ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀ ‘ਸ਼ੁਕਰਾਨਾ ਯਾਤਰਾ’ ਦੌਰਾਨ ਜਲੰਧਰ ਅਤੇ ਫ਼ਰੀਦਕੋਟ ਦੇ ਕਈ […]
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇੱਕ ਵੱਡਾ ਫ਼ੈਸਲਾ ਲੈਂਦਿਆਂ ਆਪਣੀ ਸਰਕਾਰੀ ਸੁਰੱਖਿਆ ਛੱਡ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ […]
ਭਾਰਤ ਨੇ ਵਿਸ਼ਵ ਕੱਪ 2023 ਵਿੱਚ ਲਗਾਤਾਰ ਪੰਜਵੀਂ ਜਿੱਤ ਹਾਸਲ ਕਰਕੇ ਇਤਿਹਾਸ ਰੱਚ ਦਿੱਤਾ ਹੈ। ਟੀਮ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ ਅਤੇ ਭਾਰਤੀ […]