ਪੁਣੇ ਵਿੱਚ ਟਰੇਨਿੰਗ ਦੋਰਾਨ ਇੱਕ ਜਹਾਜ਼ ਹੋਇਆ ਕਰੈਸ਼, ਦੋ ਟਰੇਨੀ ਪਾਇਲਟ ਜ਼ਖਮੀ

ਮਹਾਰਾਸ਼ਟਰ ਦੇ ਪੁਣੇ ਵਿੱਚ ਇੱਕ ਵੱਡਾ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਇੱਥੇ ਟ੍ਰੇਨਿੰਗ ਸੈਸ਼ਨ ਦੌਰਾਨ ਇੱਕ ਜਹਾਜ਼ ਕਰੈਸ਼ ਹੋ ਗਿਆ ਅਤੇ ਇਸ ਹਾਦਸੇ ‘ਚ ਦੋ ਟਰੇਨੀ ਪਾਇਲਟ ਜ਼ਖਮੀ ਹੋ ਗਏ ਹਨ ਅਤੇ ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਜ਼ਹਾਜ਼ ਉਡਾਣ ਭਰਨ ਤੋਂ ਬਾਅਦ ਪੁਣੇ ਜ਼ਿਲੇ ਦੇ ਗੋਜੂਬਾਵੀ ਪਿੰਡ ਨੇੜੇ ਟਰੇਨੀ ਜਹਾਜ਼ ਕਰੈਸ਼ ਹੋ ਗਿਆ। ਬਚਾਅ ਕਾਰਜ ਲਗਾਤਾਰ ਜਾਰੀ ਹੈ।

Tags :