ਮੋਗਾ ਵਿੱਚ ਟਰੱਕ ਤੇ ਕਾਰ ਦੀ ਹੋਈ ਭਿਆਨਕ ਟੱਕਰ, 5 ਨੌਜ਼ਵਾਨਾ ਦੀ ਮੌਤ

ਮੋਗਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ, ਜਿੱਥੇ ਕਿ ਇੱਕ ਕਾਰ ਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ‘ਚ 5 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ।

ਜ਼ਬਰਦਸਤ ਟੱਕਰ ਨਾਲ ਕਾਰ ਚਕਨਾਚੂਰ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

Tags :