22 ਜਨਵਰੀ ਨੂੰ ਛੁੱਟੀ ਦਾ ਐਲਾਨ, ਸਾਰੇ ਸਰਕਾਰੀ ਦਫਤਰ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਪੂਰੇ ਦੇਸ਼ ਭਰ ਵਿੱਚ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਸ ਦਿਨ ਸਾਰੇ ਸਰਕਾਰੀ ਦਫਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਪੰਜਾਬ ਵਿੱਚ ਵੀ ਚੰਡੀਗੜ ਪ੍ਰਸ਼ਾਸਨ ਵੱਲੋ ਇਸਦਾ ਐਲਾਨ ਕੀਤਾ ਗਿਆ ਹੈ।

ਰਾਮ ਲਲਾ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਪੂਰੇ ਦੇਸ਼ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਅਤੇ ਉਸ ਦਿਨ ਪੂਰਾ ਦੇਸ਼ ਜ਼ਸ਼ਨ ਮਨਾਵੇਗਾ ਅਤੇ ਅਯੋਧਿਆ ਵਿੱਚ ਜਾ ਕੇ ਰਾਮ ਲਲਾ ਦੇ ਦਰਸ਼ਨ ਕਰਨਗੇ।

Tags :