ਬਿਹਾਰ ਦੇ ਨਾਲੰਦਾ ਜ਼ਿਲ੍ਹੇ ਵਿੱਚ ਇੱਕ ਵਿਦਿਆਰਥਣ ਸਾਈਕਲ ਤੇ ਸਵਾਰ ਹੋ ਕੇ ਜਾ ਰਹੀ ਸੀ ਤਾਂ ਇਸ ਦੋਰਾਨ ਉਸਨੂੰ ਤੇਜ਼ ਰਫਤਾਰ ਬੱਸ ਨੇ ਕੁਚਲ ਦਿੱਤਾ। ਜਿਸਤੋਂ ਬਾਅਦ ਗੁੱਸੇ ਵਿੱਚ ਆਏ ਪਿੰਡ ਦੇ ਲੋਕਾਂ ਨੇ ਬੱਸ ਨੂੰ ਹੀ ਅੱਗ ਲਗਾ ਦਿੱਤੀ।
ਡਬਲ ਡੈਕਰ ਬੱਸ ਸੜ ਕੇ ਸੁਵਾਹ ਹੋ ਗਈ। ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ ਤਾਂ ਜੋ ਕੋਈ ਵੱਡਾ ਹਾਦਸਾ ਨਾ ਵਾਪਰੇ। ਲੜਕੀ ਦੇ ਪਰਿਵਾਰ ਨੇ ਮੱਦਦ ਦੀ ਗੁਹਾਰ ਲਗਾਈ ਹੈ।
