ਜਲਾਲਾਬਾਦ ਵਿੱਚ ਵਰਤ ਵਾਲਾ ਆਟਾ ਖਾਣ ਦੇ ਨਾਲ ਕਈ ਲੋਕਾ ਦੇ ਬਿਮਾਰ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਇਹ ਆਟਾ ਖਾਣ ਦੇ ਨਾਲ ਕਰੀਬ 23 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਮਰੀਜਾ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਅਤੇ ਉਹਨਾਂ ਦਾ ਇਲਾਜ ਜਾਰੀ ਹੈ। ਪੁਲਿਸ ਵੱਲੋ ਮਾਮਲੇ ਦੀ ਜਾਚ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ‘ਆਪ’ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਪੰਜਾਬ ਰਾਜ ਵਿੱਚ 1.50 ਲੱਖ ਕਰੋੜ ਰੁਪਏ (ਲਗਭਗ […]
ਮਹਾਰਾਜਗੰਜ (ਉੱਤਰ ਪ੍ਰਦੇਸ਼): ਭਾਰਤ-ਨੇਪਾਲ ਸਰਹੱਦ ‘ਤੇ ਸਸ਼ਤਰ ਸੀਮਾ ਬਲ (SSB) ਨੇ ਇੱਕ ਅਮਰੀਕੀ ਨਾਗਰਿਕ ਨੂੰ ਕਾਬੂ ਕੀਤਾ ਹੈ। ਮੁਲਜ਼ਮ ਬਿਨਾਂ ਕਿਸੇ ਜਾਇਜ਼ ਦਸਤਾਵੇਜ਼ ਦੇ ਨੇਪਾਲ […]
Machhiwara News: ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਪੰਜਗਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸਕੂਲ ਅਧਿਆਪਕਾ ਸਿਮਰਨਜੀਤ ਕੌਰ (22) ਵਾਸੀ ਟਾਂਡਾ ਕੁਸ਼ਲ ਸਿੰਘ ਨੇ ਕਲਾਸਰੂਮ ਵਿੱਚ ਹੀ […]
ਜਰਮਨੀ : ਪੰਜਾਬ ਦੀਆਂ ਧੀਆਂ ਅੱਜ ਵਿਦੇਸ਼ੀ ਧਰਤੀ ‘ਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ। ਜ਼ਿਲ੍ਹਾ ਹੋਸ਼ਿਆਰਪੁਰ ਦੇ ਪਿੰਡ ਰਾਰਾ (ਟਾਂਡਾ) ਦੀਆਂ ਦੋ ਸਗੀਆਂ […]