ਜਲੰਧਰ ਨੈਸ਼ਨਲ ਹਾਈਵੇ ਤੇ’ ਵੱਡਾ ਹਾਦਸਾ ,4 ਲੋਕਾਂ ਦੀ ਮੌਤ

ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ਤੇ’ ਵੱਡਾ ਹਾਦਸਾ ਹੋਇਆ, ਕਾਰ ਦੇ ਉਪਰ ਟਰੱਕ ਪਲਟ ਗਿਆ ਆ, ਪ੍ਰਾਪਤ ਜਾਣਕਾਰੀ ਅਨੁਸਾਰ ਗੱਡੀ ਵਿੱਚ 6 ਲੋਕ ਸਵਾਰ ਸਨ। ਵਿਅਕਤੀ ਦਾ ਕਹਿਣਾ ਹੈ ਕਿ ਬੱਚੇ ਸਮੇਤ 4 ਦੀ ਮੌਤ ਹੋ ਗਈ ਹੈ। ਜਦਕਿ 2 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਟਰੱਕ ਅਤੇ ਕਾਰ ਵਿਚਾਲੇ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਡਿਵਾਈਡਰ ਦੇ ਦੂਜੇ ਪਾਸੇ ਤੋਂ ਆ ਰਹੇ ਟਰੱਕ ਕਾਰਨ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਮ੍ਰਿਤਕਾਂ ਅਤੇ ਜ਼ਖਮੀਆਂ ਦੀਆਂ ਲਾਸ਼ਾਂ ਨੂੰ ਕਰੇਨ ਦੀ ਮਦਦ ਨਾਲ ਕਾਰ ‘ਚੋਂ ਬਾਹਰ ਕੱਢਿਆ ਗਿਆ ਹੈ। ਜ਼ਖਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਹੈ। ਹਾਦਸੇ ਦੌਰਾਨ ਮਿਲੀ ਲਾਸ਼

Tags :