ਅਬੋਹਰ : ਪਿਛਲੇ ਮਹੀਨੇ ਅਬੋਹਰ ਦੇ ਪ੍ਰਸਿੱਧ ਕਪੜਾ ਕਾਰੋਬਾਰੀ ਸੰਜੇ ਵਰਮਾ ਦੀ ਹੱਤਿਆ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ ਨੇ, ਜਿਥੇ ਉਨ੍ਹਾਂ ਨੇ ਪਰਿਵਾਰ ਨਾਲ ਅਫਸੋਸ ਕੀਤਾ ਤੇ ਵਿਸ਼ਵਾਸ ਦਿਵਾਇਆ ਕੇ ਪੰਜਾਬ ਸਰਕਾਰ ਉਨ੍ਹਾਂ ਨੂੰ ਇਨਸਾਫ ਦਵੇਗੀ, ਤੇ ਜਿਨ੍ਹਾਂ ਨੇ ਵੀ ਕਤਲ ਕਰਵਾਇਆ ਉਹ ਬਖਸ਼ੇ ਨਹੀਂ ਜਾਣਗੇ


