ਪੰਜਾਬ ਪੁਲਿਸ ਲਗਾਤਾਰ ਅੰਮ੍ਰਿਤਪਾਲ ਦੀ ਪਿੱਛਾ ਕਰ ਰਹੀ ਸੀ ਅਤੇ ਇਸ ਦੋਰਾਨ ਪੰਜਾਬ ਪੁਲਿਸ ਅੰਮ੍ਰਿਤਪਾਲ ਦੇ ਕਈ ਸਾਥੀਆ ਨੂੰ ਵੀ ਗਿ੍ਰਫਤਾਰ ਕਰ ਲਿਆ ਗਿਈਆ ਹੈ। ਪੰਜਾਬ ਲਿੱਚ ਅਮਨ ਸ਼ਾਂਤੀ ਬਣਾਈ ਰੱਖਣ ਦੇ ਲਈ ਕੱਲ੍ਹ 12 ਵਜੇ ਤੱਕ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆ ਘਈਆ ਹਨ। ਸੂਤਰਾਂ ਅਨੁਸਾਰ ਭਾਰੀ ਮੁਸ਼ਕਤ ਤੋ ਬਾਅਦ ਭਾਈ ਅੰਮ੍ਰਿਤਪਾਲ ਨੂੰ ਨਕੋਦਰ ਵਿਖੇ ਗਿ੍ਰਫਤਾਰ ਕਰ ਲਿਆ ਗਿਆ ਹੈ।
