ਖੱਬੇ ਡੋਗਰਾਂ ਬ੍ਰਾਂਚ ਚ’ ਅੰਕੁਰ ਨਰੂਲਾ ਮਿਨਿਸਟਰੀ ਵਲੋਂ 100 ਦੇ ਕਰੀਬ ਗਰੀਬ ਲੋੜਵੰਦ ਪਰਿਵਾਰਾਂ ਨੂੰ ਦਿੱਤਾ ਰਾਸ਼ਨ

ਅੱਜ ਖੱਬੇ ਡੋਗਰਾਂ ਬ੍ਰਾਂਚ ਵਿੱਚ 100 ਦੇ ਕਰੀਬ ਗਰੀਬ ਲੋੜਵੰਦ ਪਰਿਵਾਰਾਂ ਨੂੰ ਮਹੀਨਾ ਵਾਰ ਜਰੂਰਤ ਦਾ ਰਾਸ਼ਨ ਦਿੱਤਾ ਗਿਆ। ਇਸ ਮੌਕੇ ਤੇ’ ਗਲੋਬਲ ਐਕਸ਼ਨ ਕਮੇਟੀ ਦੇ ਪ੍ਰਧਾਨ ਸ਼੍ਰੀ ਜਤਿੰਦਰ ਜੀ ਨੇ ਕਿਹਾ ਕਿ ਅੰਕੁਰ ਨਰੂਲਾ ਮਿਨਿਸਟਰੀ ਵੱਲੋ ਗਰੀਬ ਪਰਿਵਾਰਾਂ ਦੇ ਹੋਣਹਾਰ ਬੱਚਿਆਂ ਲਈ ਵੱਖ ਵੱਖ ਖੇਤਰਾਂ ਅਤੇ ਕਿੱਤਾ ਮੁੱਖੀ ਕੋਰਸ ਕਰਵਾਏ ਜਾ ਰਹੇ ਹਨ ਤੇ ਇਸ ਦੇ ਨਾਲ ਹੀ ਗੌਰਵ ਜੀ ਨੇ ਆਏ ਹੋਏ ਗਰੀਬ ਪਰਿਵਾਰਾਂ ਨੂੰ ਖ਼ਾਸ ਬੇਨਤੀ ਕੀਤੀ ਕਿ ਆਪਣੇ ਬੱਚਿਆ ਨੂੰ ਇਹਨਾਂ ਕੋਰਸਾਂ ਵਿੱਚ ਦਾਖਲਾ ਕਰਵਾਓ ਤਾਂ ਕੇ ਸਾਡੀਆ ਆਉਣ ਵਾਲੀਆਂ ਪੀੜ੍ਹੀਆਂ ਨੂੰ ਰੋਜਗਾਰ ਦੀ ਘਾਟ ਨਾ ਹੋਵੇ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਵਲੈਤ ਮਸੀਹ ਬੰਟੀ ਅਜਨਾਲਾ ਮਜੂਦ ਸੀ

Tags :