ਬਠਿੰਡਾ ਮਿਲਟਰੀ ਫਰਾਮ ਵਿੱਚ ਫਾਇਰਿੰਗ ਕਰਨ ਵਾਲਾ ਗ੍ਰਿਫਤਾਰ

ਬਠਿੰਡਾ ਮਿਲਟਰੀ ਸਟੇਸ਼ਨ ਵਿੱਚ ਹੋਏ ਫਾਇਰਿੰਗ ਦੇ ਮਾਮਲੇ ਨੂੰ ਲੈ ਕੇ ਇੱਕ ਵੱਡਾ ਖੁਲਾਸਾ ਹੋਇਆ ਹੈ। ਦੱਸ ਦਈਏ ਕਿ ਇਸ ਮਾਮਲੇ ਵਿੱਚ ਇੱਕ ਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹਾਲਾਕਿ ਪੁਲਿਸ ਵੱਲੋ ਇਸ ਮਾਮਲੇ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਪੁਲਿਸ ਪ੍ਰੈਸ-ਕਾਨਫਰੰਸ ਕਰਕੇ ਇਸ ਮਾਮਲੇ ਦਾ ਖੁਲਾਸਾ ਕਰ ਸਕਦੀ ਹੈ।

Tags :