Breaking News
MC ਚੋਣਾਂ ਲਈ ‘ਆਪ’ ਨੇ ਐਲਾਨੇ ਉਮੀਦਵਾਰ, ਦੇਖੋ ਪੂਰੀ ਸੂਚੀ

MC ਚੋਣਾਂ ਲਈ ‘ਆਪ’ ਨੇ ਐਲਾਨੇ ਉਮੀਦਵਾਰ, ਦੇਖੋ ਪੂਰੀ ਸੂਚੀ

ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਹਲਕਾ ਬਾਘਾਪੁਰਾਣਾ, ਧਰਮਕੋਟ ਅਤੇ ਪਟਿਆਲਾ ਵਿਖੇ ਹੋਣ ਵਾਲੀਆਂ ਮਿਊਂਸੀਪਲ ਕੌਂਸਲ (MC) ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।

ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ਰਾਹੀਂ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪਾਰਟੀ ਨੇ ਐਲਾਨੇ ਗਏ ਸਾਰੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਇਸ ਐਲਾਨ ਨਾਲ ਬਾਘਾਪੁਰਾਣਾ, ਧਰਮਕੋਟ ਅਤੇ ਪਟਿਆਲਾ ਵਿੱਚ ਸਥਾਨਕ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਹੁਣ ਇਨ੍ਹਾਂ ਹਲਕਿਆਂ ਵਿੱਚ ਚੋਣ ਮੁਕਾਬਲੇ ਨੂੰ ਲੈ ਕੇ ਸਿਆਸੀ ਸਰਗਰਮੀਆਂ ਵਧਣਗੀਆਂ