Breaking News Archives - Page 109 of 379 - Punjab Nation TV

ਫੀਫਾ ਵਿਸ਼ਵ ਕੱਪ 2026: ਸਪੇਨ ਨੇ ਅਰਜਨਟੀਨਾ ਨੂੰ 1-0 ਨਾਲ ਹਰਾ ਕੇ ਜਿੱਤਿਆ ਵਿਸ਼ਵ ਚੈਂਪੀਅਨ ਦਾ ਖ਼ਿਤਾਬ

ਨਿਊਜਰਸੀ ਦੇ ਈਸਟ ਰਦਰਫੋਰਡ ਸਥਿਤ ਮੈਟਲਾਈਫ ਸਟੇਡੀਅਮ ‘ਚ ਖੇਡੇ ਗਏ ਫੀਫਾ ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਵਿੱਚ ਸਪੇਨ ਨੇ ਅਰਜਨਟੀਨਾ ਨੂੰ 1-0 ਨਾਲ ਹਰਾ ਕੇ […]

ਲੋਕ ਸਭਾ ਦੇ ਮਾਨਸੂਨ ਇਜਲਾਸ ਦੀ ਸ਼ੁਰੂਆਤ: ਸਪੀਕਰ ਓਮ ਬਿਰਲਾ ਨੇ ਸੰਸਦ ਮੈਂਬਰਾਂ ਨੂੰ ਦਿੱਤਾ ਸਕਾਰਾਤਮਕ ਚਰਚਾ ਦਾ ਸੁਨੇਹਾ

18ਵੀਂ ਲੋਕ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਮੌਕੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਟਵੀਟ ਕਰਕੇ ਸਾਰੇ ਮੈਂਬਰਾਂ ਦਾ […]

ਅਰਜਨਟੀਨਾ ਤੇ ਸਪੇਨ ਦਾ FIFA ਫਾਈਨਲ ਮੈਚ ਦੇਖਣ ਅੱਜ ਸਟੇਡੀਅਮ ਜਾਣਗੇ ਟਰੰਪ

ਨਿਊਯਾਰਕ/ਨਿਊ ਜਰਸੀ: ਫੀਫਾ ਵਰਲਡ ਕੱਪ 2026 ਦਾ ਫਾਈਨਲ ਮੁਕਾਬਲਾ ਇਤਿਹਾਸਕ ਹੋਣ ਜਾ ਰਿਹਾ ਹੈ। ਵ੍ਹਾਈਟ ਹਾਊਸ ਨੇ ਅਧਿਕਾਰਤ ਤੌਰ ‘ਤੇ ਪੁਸ਼ਟੀ ਕੀਤੀ ਹੈ ਕਿ ਅਮਰੀਕਾ […]

ਤਲਵਾੜਾ ਵਿਖੇ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ: ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ

ਤਲਵਾੜਾ : ਪੰਜਾਬ ਦੇ ਤਲਵਾੜਾ ਵਿਖੇ ਆਯੋਜਿਤ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਨਾਮਕ ਇੱਕ ਵਿਸ਼ਾਲ ਧਾਰਮਿਕ ਸਮਾਗਮ ਵਿੱਚ ਅੱਜ ਆਮ ਆਦਮੀ ਪਾਰਟੀ (ਆਪ) ਦੇ […]

ਨਕੋਦਰ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ‘ਚ ਨਤਮਸਤਕ ਹੋਏ CM ਭਗਵੰਤ ਮਾਨ

ਨਕੋਦਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਕੋਦਰ ਵਿਖੇ ਸਾਲਾਨਾ ਮੇਲੇ ਦੇ ਮੌਕੇ ‘ਤੇ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ‘ਚ […]

ਹਿਮਾਚਲ ਤੋਂ ਬਿਜਲੀ ਲਵੇਗਾ ਪੰਜਾਬ, CM ਸੁੱਖੂ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਬਿਜਲੀ ਸੰਕਟ ਨਾਲ ਜੂਝ ਰਹੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਐਲਾਨ ਕੀਤਾ ਹੈ ਕਿ ਪੰਜਾਬ ਆਉਣ ਵਾਲੇ ਤਿੰਨ ਸਾਲਾਂ ਤੱਕ […]

ਜੰਮੂ-ਕਸ਼ਮੀਰ: ਰਾਜੌਰੀ ਅਤੇ ਪੁੰਛ ਵਿੱਚ ਭਿਆਨਕ ਹੜ੍ਹਾਂ ਦਾ ਕਹਿਰ, 12 ਲੋਕਾਂ ਦੀ ਮੌਤ

ਰਾਜੌਰੀ/ਪੁੰਛ: ਜੰਮੂ-ਕਸ਼ਮੀਰ ਦੇ ਰਾਜੌਰੀ ਅਤੇ ਪੁੰਛ ਜ਼ਿਲ੍ਹਿਆਂ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਅੱਜ ਸਵੇਰੇ ਆਏ ਭਿਆਨਕ ਹੜ੍ਹਾਂ ਕਾਰਨ ਹੁਣ […]

ਬਲਤੇਜ ਪੰਨੂ ਦਾ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ: “ਧਰਮ ਯੁੱਧ ਮੋਰਚੇ” ਦੀ ਸ਼ੁਰੂਆਤ ਨੂੰ ਲੈ ਕੇ ਚੁਟਕੀ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਬੇਅਦਬੀ ਦੇ ਮੁੱਦੇ ‘ਤੇ ਅੱਜ 19 ਜੁਲਾਈ ਤੋਂ ਸ਼ੁਰੂ ਕੀਤੇ ਜਾਣ ਵਾਲੇ ‘ਧਰਮ ਯੁੱਧ ਮੋਰਚੇ’ ਨੂੰ ਲੈ ਕੇ ਸਿਆਸੀ ਪਾਰਾ […]

ਮੈਸੀ ਨੇ ਟੀਮ ਨੂੰ ਦੱਸਿਆ ‘ਪਰਿਵਾਰ’, ਸਪੇਨ ਖ਼ਿਲਾਫ਼ ਮਹਾਂ-ਮੁਕਾਬਲੇ ਤੋਂ ਪਹਿਲਾਂ ਲਿਖੀ ਦਿਲ ਦੀ ਗੱਲ

ਅਰਜਨਟੀਨਾ ਦੇ ਮਹਾਨ ਫੁੱਟਬਾਲ ਖਿਡਾਰੀ ਲਿਓਨਲ ਮੈਸੀ ਨੇ ਸਪੇਨ ਵਿਰੁੱਧ ਫੀਫਾ ਵਿਸ਼ਵ ਕੱਪ 2026 ਦੇ ਫਾਈਨਲ ਮੈਚ ਤੋਂ ਠੀਕ ਪਹਿਲਾਂ ਇੱਕ ਬਹੁਤ ਹੀ ਭਾਵੁਕ ਪੋਸਟ […]

CBSE 10th Result: ਦੂਜੀ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ

ਨਵੀਂ ਦਿੱਲੀ: ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 10ਵੀਂ ਜਮਾਤ ਦੀ ਦੂਜੀ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਪ੍ਰੀਖਿਆ ਦੇਣ ਵਾਲੇ ਵਿਦਿਆਰਥੀ […]