Breaking News Archives - Page 123 of 380 - Punjab Nation TV

ਮੋਹਾਲੀ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੰਗਾਮਾ

ਮੋਹਾਲੀ : ਅੱਜ ਮੋਹਾਲੀ ਦੇ ਪ੍ਰਸਿੱਧ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਸ ਸਮੇਂ ਭਾਰੀ ਤਣਾਅ ਪੈਦਾ ਹੋ ਗਿਆ, ਜਦੋਂ ਗੁਰਦੁਆਰਾ ਸਾਹਿਬ ਦੇ ਅੰਦਰ ਇੱਕ […]

CM ਮਾਨ ਦਾ ਕਾਦੀਆਂ ਵਾਸੀਆਂ ਨੂੰ ਵੱਡਾ ਤੋਹਫ਼ਾ: ਕਾਦੀਆਂ ਨੂੰ ਮਿਲੇਗਾ ‘ਸਬ-ਡਵੀਜ਼ਨ’ ਦਾ ਦਰਜਾ

ਗੁਰਦਾਸਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਲਕਾ ਕਾਦੀਆਂ ਦੇ ਵਿਕਾਸ ਲਈ ਇੱਕ ਇਤਿਹਾਸਕ ਐਲਾਨ ਕੀਤਾ ਹੈ। ਇੱਕ ਵਿਸ਼ਾਲ ਜਨਸਭਾ ਨੂੰ […]

ਜੰਗਬੰਦੀ ਤੋਂ ਬਾਅਦ ਫਿਰ ਜੰਗ ਵਰਗੇ ਹਾਲਾਤ, ਅਮਰੀਕਾ ਦਾ ਈਰਾਨ ‘ਤੇ ਵਾਰ

ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਇੱਕ ਵਾਰ ਫਿਰ ਵੱਧ ਗਿਆ ਹੈ। ਸ਼ਨੀਵਾਰ ਨੂੰ ਅਮਰੀਕਾ ਨੇ ਹੋਰਮੁਜ਼ ਜਲਡਮਰੂਮੱਧ (Strait of Hormuz) ਦੇ ਨੇੜੇ ਈਰਾਨ ਨਾਲ ਜੁੜੇ […]

ਪ੍ਰਧਾਨ ਮੰਤਰੀ ਮੋਦੀ ਨੇ ਯੋਗ ਦਿਵਸ ਅਤੇ ਭਾਰਤ ਦੀ ਖੇਡ ਸਫਲਤਾ ਦਾ ਕੀਤਾ ਜ਼ਿਕਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 135ਵੇਂ ਐਪੀਸੋਡ ਵਿੱਚ ਕਿਹਾ ਕਿ ਜੂਨ ਮਹੀਨੇ ਦੌਰਾਨ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ […]

ਅੰਮ੍ਰਿਤਸਰ ਵਿੱਚ ਲਵ-ਕੁਸ਼ ਅਤੇ ਮਾਤਾ ਜਾਨਕੀ ਦੇ ਮੰਦਰ ਦਾ ਐਲਾਨ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਦੋਵਾਂ ਨੇ […]

ਕੋਟਕਪੂਰਾ ਰੋਡ ‘ਤੇ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

ਕੋਟਕਪੂਰਾ ਰੋਡ ‘ਤੇ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਜਾਨ ਚਲੀ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਮੋਟਰਸਾਈਕਲ ਸੜਕ ‘ਤੇ […]

ਤੇਜ਼ ਹਨੇਰੀ ਕਾਰਨ ਦਰਦਨਾਕ ਹਾਦਸਾ, ਪਿਓ-ਧੀ ਦੀ ਮੌਤ

ਜਲੰਧਰ ਛਾਉਣੀ ਅਧੀਨ ਆਉਂਦੇ ਪਿੰਡ ਭੋਡੇ ਸਪਰਾਏ ਵਿੱਚ ਐਤਵਾਰ ਸਵੇਰੇ ਤੇਜ਼ ਹਨੇਰੀ ਅਤੇ ਝੱਖੜ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਮੋਟਰਸਾਈਕਲ ‘ਤੇ ਜਾ ਰਹੇ ਪਿਓ […]

ਅੰਮ੍ਰਿਤਸਰ ‘ਚ ਬਣੇਗਾ ਸੀਤਾ ਅਤੇ ਲਵ-ਕੁਸ਼ ਦਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ

ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਵਿੱਚ ਸ਼ਨੀਵਾਰ ਸ਼ਾਮ ਨੂੰ ਭਗਵਾਨ ਸ਼ਿਵ ਦੇ ਨਾਮ ਇੱਕ ਵਿਸ਼ਾਲ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਰੂਹਾਨੀ ਪ੍ਰੋਗਰਾਮ ਵਿੱਚ ਪ੍ਰਸਿੱਧ […]

ਅੰਮ੍ਰਿਤਸਰ ਵਿੱਚ ਕੱਲ੍ਹ ਆਪ ਵਿਧਾਇਕਾਂ ਦੀ ਹੋਵੇਗੀ ਅਹਿਮ ਮੀਟਿੰਗ

ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਿਧਾਇਕਾਂ ਦੀ ਕੱਲ੍ਹ ਅੰਮ੍ਰਿਤਸਰ ਵਿੱਚ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਬੈਠਕ ਲਈ ਪਾਰਟੀ ਦੇ ਸਾਰੇ ਵਿਧਾਇਕਾਂ […]

ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ਵਿੱਚ ਹੋਏ ਭੂਚਾਲ ਦੇ ਝਟਕੇ ਮਹਿਸੂਸ

ਸ਼ਨੀਵਾਰ ਸ਼ਾਮ ਕਰੀਬ 7:00 ਤੋਂ 7:15 ਵਜੇ ਦੇ ਵਿਚਕਾਰ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਝਟਕੇ ਮਹਿਸੂਸ ਹੁੰਦੇ ਹੀ […]