Breaking News Archives - Page 133 of 380 - Punjab Nation TV

ਅਮਰੀਕਾ ਵੱਲੋਂ ਕੀਤੇ ਓਮਾਨ ਤੱਟ ‘ਤੇ ਤੇਲ ਟੈਂਕਰ ‘ਤੇ ਹਮਲੇ ਚ’ 23 ਸਾਲਾ ਆਦਿਤਿਆ ਸ਼ਰਮਾ ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਓਮਾਨ ਤੱਟ ਦੇ ਨੇੜੇ ‘ਸਟਰੇਟ ਆਫ ਹਾਰਮੁਜ਼’ (Strait of Hormuz) […]

ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਖ਼ਤਮ, ਸੇਵਾਵਾਂ ਮੁੜ ਬਹਾਲ

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੰਟਰੈਕਟ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਹੁਣ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ। ਸਰਕਾਰ ਨਾਲ ਹੋਈ ਸਫ਼ਲ ਮੀਟਿੰਗ […]

ਸ੍ਰੀ ਹਰਗੋਬਿੰਦਪੁਰ ਦੇ ਪਿੰਡ ਵਰਸਾਲ ਚੱਕ ਵਿੱਚ ਫਾਇਰਿੰਗ: ਕਬੂਤਰਾਂ ਦੇ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 3 ਜ਼ਖ਼ਮੀ

ਸ੍ਰੀ ਹਰਗੋਬਿੰਦਪੁਰ ਦੇ ਨੇੜਲੇ ਪਿੰਡ ਵਰਸਾਲ ਚੱਕ ਵਿੱਚ ਕਬੂਤਰਾਂ ਦੀ ਲੜਾਈ ਨੂੰ ਲੈ ਕੇ ਹੋਏ ਹਿੰਸਕ ਟਕਰਾਅ ਵਿੱਚ ਦੋ ਔਰਤਾਂ ਸਮੇਤ ਤਿੰਨ ਲੋਕ ਗੰਭੀਰ ਜ਼ਖ਼ਮੀ […]

ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਦੀਆਂ ਵਧੀਆ ਮੁਸ਼ਕਲਾਂ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SIT ਸਾਹਮਣੇ ਦਰਜ ਕਰਵਾਏ ਬਿਆਨ

ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸ਼ਿਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਵਧ ਸਕਦੀਆਂ ਹਨ। […]

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜਾਜ਼ ਬਦਲਿਆ, ਮੀਂਹ ਅਤੇ ਗੜੇਮਾਰੀ ਦਾ ਅਲਰਟ

ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਦੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੋਂ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ […]

ਸਿੰਗਰ ਗੁਰੂ ਰੰਧਾਵਾ ਦੇ ਜਿਮ ‘ਚ ਅੰਨ੍ਹੇਵਾਹ ਫਾਇਰਿੰਗ

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਪੱਛਮ ਵਿਹਾਰ ਇਲਾਕੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਪਲੇਅਬੈਕ ਸਿੰਗਰ ਗੁਰੂ ਰੰਧਾਵਾ ਦੇ […]

ਇਟਲੀ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਪਿੰਡ ‘ਚ ਸੋਗ

ਪਿੰਡ ਅਟਾਲ ਮਜਾਰਾ ਦੇ ਰਹਿਣ ਵਾਲੇ ਨੌਜਵਾਨ ਜਤਿੰਦਰ ਸਿੰਘ ਹਨੀ (ਪੁੱਤਰ ਸੁੱਚਾ ਸਿੰਘ) ਦੀ ਵਿਦੇਸ਼ ਵਿੱਚ ਅਚਾਨਕ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। […]

ਅਮਰੀਕਾ ਨੇ ਹੋਰਮੁਜ਼ ਨੇੜੇ ਤੇਲ ਟੈਂਕਰ ‘ਤੇ ਕੀਤਾ ਮਿਸਾਈਲ ਨਾਲ ਹਮਲਾ, 3 ਭਾਰਤੀ ਲਾਪਤਾ; ਭਾਰਤ ਨੇ ਅਮਰੀਕੀ ਰਾਜਦੂਤ ਨੂੰ ਕੀਤਾ ਤਲਬ

ਨਵੀਂ ਦਿੱਲੀ: ਹੋਰਮੁਜ਼ ਸਟ੍ਰੇਟ ਦੇ ਨੇੜੇ ਸਮੁੰਦਰ ਵਿੱਚ ‘ਸੇੱਤੇਬੇਲਲੋ’ ਨਾਮਕ ਤੇਲ ਟੈਂਕਰ ‘ਤੇ ਹੋਏ ਮਿਸਾਈਲ ਹਮਲੇ ਤੋਂ ਬਾਅਦ ਮੱਧ ਪੂਰਬ ਵਿੱਚ ਤਣਾਅ ਹੋਰ ਵੱਧ ਗਿਆ […]

ਕੈਨੇਡਾ ਤੋਂ ਮੰਦਭਾਗੀ ਖ਼ਬਰ: ਡਿਊਟੀ ਦੌਰਾਨ ਪੰਜਾਬੀ ਮੂਲ ਦੇ ਪੁਲਿਸ ਕਾਂਸਟੇਬਲ ਤਰੁਣ ਬਾਲੀ ਸ਼ਹੀਦ

(ਕੈਨੇਡਾ): ਕੈਨੇਡਾ ਦੇ ਓਂਟਾਰੀਓ ਸੂਬੇ ਤੋਂ ਇੱਕ ਬੇਹੱਦ ਦੁਖਦਾਈ ਅਤੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਆਪਣੀ ਡਿਊਟੀ ਨਿਭਾਉਂਦੇ ਹੋਏ ਪੰਜਾਬੀ ਮੂਲ ਦੇ 29 ਸਾਲਾ […]