Breaking News Archives - Page 158 of 380 - Punjab Nation TV

ਤਾਮਿਲਨਾਡੂ ਵਿੱਚ ਨਵੀਂ ਸਰਕਾਰ: ਵਿਜੇ ਭਲਕੇ ਚੁੱਕਣਗੇ ਮੁੱਖ ਮੰਤਰੀ ਵਜੋਂ ਸਹੁੰ

ਚੇਨਈ ਤੋਂ ਮਿਲੀ ਜਾਣਕਾਰੀ ਅਨੁਸਾਰ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ‘ਤਮਿਲਗਾ ਵੇਟਰੀ ਕੜਗਮ’ (TVK) ਦੇ ਪ੍ਰਧਾਨ ਅਤੇ ਮਸ਼ਹੂਰ ਅਦਾਕਾਰ […]

ਪੰਜਾਬ ਦੇ ਕੈਬਿਨੇਟ ਮੰਤਰੀ Sanjeev Arora ਨੂੰ ED ਨੇ ਕੀਤਾ ਗ੍ਰਿਫ਼ਤਾਰ

ਪੰਜਾਬ ਸਰਕਾਰ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੀਵ ਅਰੋੜਾ ਨੂੰ ਲੈ ਕੇ ਇੱਕ ਬਹੁਤ ਹੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਨਫੋਰਸਮੈਂਟ […]

ਮੋਦੀ ਸਰਕਾਰ ਪੰਜਾਬ ਨਾਲ ਕਰ ਰਹੀ ਹੈ ‘ਧੱਕਾ’, ਪਰ ਗੁਰੂਆਂ ਦੀ ਧਰਤੀ ਕਦੇ ਨਹੀਂ ਝੁਕੇਗੀ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਹੋ ਰਹੀਆਂ ED ਦੀਆਂ ਰੇਡਾਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਅਤੇ […]

ਪੰਜਾਬ ਦੀ ਧਰਤੀ ਨਾ ਕਦੇ ਝੁਕੀ ਹੈ ਤੇ ਨਾ ਝੁਕੇਗੀ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ED ਦੀਆਂ ਰੇਡਾਂ ‘ਤੇ ਵੱਡਾ ਬਿਆਨ

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਹੋਰ ਟਿਕਾਣਿਆਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਮਾਰੀ ਗਈ ਰੇਡ ਤੋਂ ਬਾਅਦ ਸੂਬੇ ਦੀ ਸਿਆਸਤ […]

ਕੈਨੇਡਾ ਤੋਂ ਪਹੁੰਚੇ ਉੱਘੇ ਸਮਾਜ ਸੇਵੀ ਸੁੱਖੀ ਬਾਠ ਨੇ HMV ਦੀਆਂ ਵਿਦਿਆਰਥਣਾਂ ਨਾਲ ਸਾਂਝੇ ਕੀਤੇ ਜੀਵਨ ਤਜ਼ਰਬੇ

ਜਲੰਧਰ: ਸਥਾਨਕ ਹੰਸ ਰਾਜ ਮਹਿਲਾ ਮਹਾਂ ਵਿਦਿਆਲਿਆ (HMV) ਵਿਖੇ ਪ੍ਰਿੰਸੀਪਲ ਡਾ. ਏਕਤਾ ਖੋਸਲਾ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬੀ ਵਿਭਾਗ ਵੱਲੋਂ ਇੱਕ ਵਿਸ਼ੇਸ਼ ‘ਰੂਬਰੂ’ ਪ੍ਰੋਗਰਾਮ ਦਾ […]

BCCI ਦੀ ਸਖ਼ਤੀ: ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਵਲੌਗਿੰਗ ‘ਤੇ ਲੱਗੀ ਰੋਕ, ਜਾਣੋ ਕੀ ਹੈ ਪੂਰਾ ਵਿਵਾਦ

ਮੁੰਬਈ ; ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਅਨੁਸ਼ਾਸਨ ਨੂੰ ਲੈ ਕੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਸੋਸ਼ਲ ਮੀਡੀਆ ‘ਤੇ ਵਲੌਗਿੰਗ […]

ਬਠਿੰਡਾ ਵਿੱਚ ਵੱਡਾ ਹਾਦਸਾ: ਸੜਕ ਬਣਾ ਰਹੇ ਰੋਡ ਰੋਲਰ ਹੇਠ ਆਉਣ ਕਾਰਨ ਪਿਓ ਦੀ ਮੌਤ, ਧੀ ਗੰਭੀਰ ਜ਼ਖ਼ਮੀ

ਬਠਿੰਡਾ: ਅੱਜ ਸ਼ਹਿਰ ਦੀ ਗਣੇਸ਼ਾ ਬਸਤੀ ਵਿੱਚ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ, ਜਿੱਥੇ ਇੱਕ ਰੋਡ ਰੋਲਰ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਦੀ […]

ਸੜਕ ਬਣਾ ਰਹੇ ਰੋਡ ਰੋਲਰ ਹੇਠ ਆਉਣ ਨਾਲ ਪਿਓ ਦੀ ਮੌਤ, 9 ਸਾਲਾ ਧੀ ਦੀ ਹਾਲਤ ਗੰਭੀਰ

ਬਠਿੰਡਾ: ਬਠਿੰਡਾ ਦੀ ਗਣੇਸ਼ਾ ਬਸਤੀ ਦੀ ਗਲੀ ਨੰਬਰ 9 ਵਿੱਚ ਅੱਜ ਇੱਕ ਅਜਿਹਾ ਭਿਆਨਕ ਹਾਦਸਾ ਵਾਪਰਿਆ, ਜਿਸ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। […]

ਰੋਜ਼ੀ-ਰੋਟੀ ਲਈ ਮਨੀਲਾ ਗਏ ਫਿਰੋਜ਼ਪੁਰ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਮੱਲਾਂਵਾਲਾ: ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਰੋਜ਼ੀ-ਰੋਟੀ ਦੀ ਭਾਲ ਵਿੱਚ ਫਿਲਪੀਨਜ਼ (ਮਨੀਲਾ) ਗਏ 40 ਸਾਲਾ ਨੌਜਵਾਨ […]

BSF ਹੈੱਡਕੁਆਰਟਰ ਨੇੜੇ ਹੋਏ ਸਕੂਟੀ ਬਲਾਸਟ ਮਾਮਲੇ ‘ਚ ਨਵਾਂ ਮੋੜ, ਪੁਲਿਸ ਨੇ ਨੌਜਵਾਨ ਗੁਰਪ੍ਰੀਤ ਨੂੰ ਛੱਡਿਆ

ਜਲੰਧਰ: ਜਲੰਧਰ ਦੇ ਬੀ.ਐਸ.ਐਫ. (BSF) ਹੈੱਡਕੁਆਰਟਰ ਦੇ ਬਾਹਰ ਹੋਏ ਸਕੂਟੀ ਧਮਾਕੇ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ 20 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ […]