Breaking News Archives - Page 160 of 380 - Punjab Nation TV

ਦਰਬਾਰ ਸਾਹਿਬ ਨਤਮਸਤਕ ਹੋਏ CM ਭਗਵੰਤ ਮਾਨ; ਬੇਅਦਬੀ ਕਾਨੂੰਨ ‘ਚ ਸੋਧ ਨੂੰ ਦੱਸਿਆ ‘ਗੁਰੂ ਦੀ ਬਖ਼ਸ਼ਿਸ਼’

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੀ ‘ਸ਼ੁਕਰਾਨਾ ਯਾਤਰਾ’ ਦੇ ਤਹਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ […]

ਮੋਹਾਲੀ ‘ਚ ED ਦੀ ਵੱਡੀ ਰੇਡ: 9ਵੀਂ ਮੰਜ਼ਿਲ ਤੋਂ ਸੁੱਟਿਆ ਨੋਟਾਂ ਨਾਲ ਭਰਿਆ ਬੈਗ, 21 ਲੱਖ ਰੁਪਏ ਬਰਾਮਦ

ਖਰੜ : ED ਵੱਲੋਂ ਵੀਰਵਾਰ ਨੂੰ ਮੋਹਾਲੀ ਦੇ ਖਰੜ ਇਲਾਕੇ ਵਿੱਚ ਇੱਕ IT ਸੈਕਟਰ ਦੇ ਕਾਰੋਬਾਰੀ ਦੇ ਟਿਕਾਣੇ ‘ਤੇ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਦੌਰਾਨ […]

ਮਮਤਾ ਦੀਦੀ ਨੂੰ ਹਰਾਉਣ ਵਾਲੇ BJP ਆਗੂ ਸ਼ੁਭੇਂਦੂ ਅਧਿਕਾਰੀ ਦੇ PA ਦਾ ਗੋਲੀਆਂ ਮਾਰ ਕੇ ਕਤਲ

ਪੱਛਮੀ ਬੰਗਾਲ (ਮੱਧਿਅਮਗ੍ਰਾਮ) : ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਤੁਰੰਤ ਬਾਅਦ ਸੂਬੇ ਵਿੱਚ ਹਿੰਸਾ ਦਾ ਦੌਰ ਜਾਰੀ ਹੈ। ਤਾਜ਼ਾ ਮਾਮਲੇ ਵਿੱਚ ਭਾਰਤੀ […]

ਇਹ ਉਹ ਭਾਰਤ ਨਹੀਂ ਹੈ ਜਿਸ ਲਈ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਆਪਣੀਆਂ ਜਾਨਾਂ ਵਾਰੀਆਂ-CM ਭਗਵੰਤ ਸਿੰਘ ਮਾਨ

ਖਟਕੜ ਕਲਾਂ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਭਰ ਵਿੱਚ ਚੱਲ ਰਹੀ ਫੁੱਟ ਪਾਊ ਰਾਜਨੀਤੀ ‘ਤੇ ਤਿੱਖਾ ਹਮਲਾ ਬੋਲਦਿਆਂ ਚੇਤਾਵਨੀ […]

CM ਭਗਵੰਤ ਮਾਨ ਅੱਜ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼: 4 ਦਿਨਾਂ ‘ਚ ਪੂਰੇ ਪੰਜਾਬ ਦੀ ਸੰਗਤ ਦੇ ਹੋਣਗੇ ਰੂ-ਬ-ਰੂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਸੂਬੇ ਵਿੱਚ ਆਪਣੀ 4 ਦਿਨਾਂ ‘ਸ਼ੁਕਰਾਨਾ ਯਾਤਰਾ’ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇਹ ਯਾਤਰਾ […]

ਬੰਗਾਲ ਚ’ ਇਤਿਹਾਸਿਕ ਜਿੱਤ ਮਗਰੋਂ ਟਰੰਪ ਨੇ PM ਮੋਦੀ ਨੂੰ ਕੀਤਾ ਫੋਨ, ਦਿੱਤੀਆਂ ਵਧਾਈਆਂ

ਨਵੀਂ ਦਿੱਲੀ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 2026 ਵਿੱਚ ਭਾਰਤੀ ਜਨਤਾ ਪਾਰਟੀ (BJP) ਦੀ ਸ਼ਾਨਦਾਰ ਜਿੱਤ ਲਈ ਪ੍ਰਧਾਨ ਮੰਤਰੀ […]

ਜਲੰਧਰ ਤੋਂ ਬਾਅਦ ਹੁਣ ਅੰਮ੍ਰਿਤਸਰ BSF ਕੈਂਪ ਨੇੜੇ ਧਮਾਕਾ, ਜਾਂਚ ਜਾਰੀ

ਅੰਮ੍ਰਿਤਸਰ: ਪੰਜਾਬ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ। ਜਲੰਧਰ ਵਿੱਚ ਹੋਏ ਗ੍ਰਨੇਡ ਹਮਲੇ ਤੋਂ ਕੁਝ ਹੀ ਘੰਟਿਆਂ ਬਾਅਦ, ਮੰਗਲਵਾਰ ਦੇਰ […]

ਲੈਂਡਿੰਗ ਕਰਦੇ ਜਹਾਜ਼ ਨੇ ਹਾਈਵੇਅ ‘ਤੇ ਚੱਲਦੇ ਟਰੱਕ ਨੂੰ ਮਾਰੀ ਟੱਕਰ, ਦੇਖੋ ਵੀਡੀਓ

ਨਿਊਜਰਸੀ : ਨਿਊਜਰਸੀ ਦੇ Newark ਲਿਬਰਟੀ ਇੰਟਰਨੈਸ਼ਨਲ ਏਅਰਪੋਰਟ ‘ਤੇ ਐਤਵਾਰ ਦੁਪਹਿਰ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਇਟਲੀ ਦੇ ਵੇਨਿਸ ਤੋਂ ਆ ਰਹੀ ਯੂਨਾਈਟਿਡ […]

ਮੋਗਾ ਦੀ ਧੀ ਨੇ ਵਿਦੇਸ਼ੀ ਧਰਤੀ ‘ਤੇ ਗੱਡੇ ਝੰਡੇ: ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਆਫੀਸਰ’

ਪੰਜਾਬੀ ਨੌਜਵਾਨਾਂ ਦੀ ਮਿਹਨਤ ਅਤੇ ਕਾਬਲੀਅਤ ਦੇ ਚਰਚੇ ਹੁਣ ਕੈਨੇਡਾ ਦੀ ਪੁਲਿਸ ਫੋਰਸ ਵਿੱਚ ਵੀ ਹੋ ਰਹੇ ਹਨ। ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਦੀ ਰਹਿਣ […]