Breaking News Archives - Page 172 of 380 - Punjab Nation TV

ਬੱਸੀ ਪਠਾਣਾਂ ਬੱਸ ਹਾਦਸਾ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ

ਫ਼ਤਿਹਗੜ੍ਹ ਸਾਹਿਬ: ਬੀਤੇ ਹਫ਼ਤੇ ਵਿਸਾਖੀ ਤੋਂ ਆਉਂਦੇ ਸਮੇਂ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਨੇੜਲੇ ਪਿੰਡ ਮੈਣ ਮਾਜਰੀ ਵਿਖੇ ਵਾਪਰੇ ਭਿਆਨਕ ਬੱਸ ਹਾਦਸੇ ‘ਤੇ ਡੂੰਘੇ […]

ਭਾਰਤੀ ਮੁਸਾਫ਼ਰਾਂ ਲਈ ਵੱਡੀ ਰਾਹਤ: ਫਰਾਂਸ ਨੇ ਮੁਫ਼ਤ ਕੀਤਾ ਟ੍ਰਾਂਜ਼ਿਟ ਵੀਜ਼ਾ

ਨਵੀਂ ਦਿੱਲੀ : ਭਾਰਤੀ ਹਵਾਈ ਮੁਸਾਫ਼ਰਾਂ ਲਈ ਇੱਕ ਬਹੁਤ ਹੀ ਖ਼ੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ। ਭਾਰਤ ਵਿੱਚ ਫਰਾਂਸ ਦੇ ਦੂਤਾਵਾਸ ਨੇ ਐਲਾਨ ਕੀਤਾ ਹੈ […]

ਦੋ ਟ੍ਰੇਨਾਂ ਦੀ ਆਹਮੋ-ਸਾਹਮਣੀ ਭਿਆਨਕ ਟੱਕਰ

ਕੋਪਨਹੇਗਨ : ਡੈਨਮਾਰਕ ਦੀ ਰਾਜਧਾਨੀ ਕੋਪਨਹੇਗਨ ਦੇ ਨਜ਼ਦੀਕ ਵੀਰਵਾਰ ਨੂੰ ਇੱਕ ਦਰਦਨਾਕ ਰੇਲ ਹਾਦਸਾ ਵਾਪਰਿਆ। ਦੋ ਸਥਾਨਕ ਟ੍ਰੇਨਾਂ (Local Trains) ਦੀ ਆਹਮੋ-ਸਾਹਮਣੀ ਹੋਈ ਸਿੱਧੀ ਟੱਕਰ […]

ਸਰਹੱਦ ਪਾਰੋਂ ਚੱਲ ਰਿਹਾ ਡਰੱਗ ਅਤੇ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ; 3 ਗ੍ਰਿਫ਼ਤਾਰ

ਅੰਮ੍ਰਿਤਸਰ : ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ […]

MP ਅੰਮ੍ਰਿਤਪਾਲ ਦਾ ਪੰਜਾਬ ਪੁਲਿਸ ਨੂੰ ਮਿਲਿਆ 2 ਦਿਨ ਦਾ ਰਿਮਾਂਡ

ਅੰਮ੍ਰਿਤਸਰ: ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਿਲਾਂ ਵਿੱਚ ਮੁੜ ਵਾਧਾ ਹੋ ਗਿਆ ਹੈ। 22 ਅਪ੍ਰੈਲ […]

ਦਮੋਹ ‘ਚ ਦਹਿਸ਼ਤ: ਦਲਿਤ ਲਾੜੇ ਨੂੰ ਘੋੜੀ ਤੋਂ ਉਤਾਰ ਕੇ ਕੁੱਟਿਆ, ਭੈਣ ਦੇ ਗਹਿਣੇ ਵੀ ਲੁੱਟੇ

ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਦੇ ਪਿੰਡ ਬਿਜੋਰੀ ਪਾਠਕ (ਹਾਟਾ ਥਾਣਾ ਖੇਤਰ) ਵਿੱਚ ਮੰਗਲਵਾਰ ਸ਼ਾਮ ਨੂੰ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਦਲਿਤ […]

5-6 ਰਸਗੁੱਲੇ ਖਾਣ ਨਾਲ ਨੌਜਵਾਨ ਨੂੰ ਹੋਇਆ ਅਧਰੰਗ, ਡਾਕਟਰਾਂ ਨੇ ਦੱਸੀ ਇਸ ਪਿੱਛੇ ਦੀ ਹੈਰਾਨੀਜਨਕ ਵਜ੍ਹਾ

ਹੈਦਰਾਬਾਦ: ਮਿੱਠਾ ਖਾਣ ਦੇ ਸ਼ੌਕੀਨਾਂ ਲਈ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਹੈਦਰਾਬਾਦ ਵਿੱਚ ਇੱਕ 35 ਸਾਲਾ ਵਿਅਕਤੀ ਨੂੰ ਮਹਿਜ਼ 5 ਤੋਂ […]

ਅਵਾਰਾ ਪਸ਼ੂਆਂ ਨੇ ਉਜਾੜਿਆ ਹੱਸਦਾ-ਵੱਸਦਾ ਘਰ, ਕਿਸਾਨ ਆਗੂ ਦੀ ਇਲਾਜ ਦੌਰਾਨ ਮੌਤ

ਅਬੋਹਰ ਦੇ ਇਲਾਕੇ ਵਿੱਚ ਅਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਾਦਸਿਆਂ ਨੇ ਇੱਕ ਹੋਰ ਘਰ ਦਾ ਚਿਰਾਗ ਬੁਝਾ ਦਿੱਤਾ ਹੈ। ਪਿੰਡ ਕੁਹਾਰਿਆਂਵਾਲੀ ਦੇ ਰਹਿਣ ਵਾਲੇ ਅਤੇ […]

CM ਭਗਵੰਤ ਮਾਨ ਦੀ ਫਿਨਲੈਂਡ ਦੇ ਭਾਰਤੀ ਰਾਜਦੂਤ ਨਾਲ ਅਹਿਮ ਬੈਠਕ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ‘ਤੇ ਲਿਜਾਣ ਅਤੇ ਨੌਜਵਾਨਾਂ ਲਈ ਵਿਸ਼ਵ ਪੱਧਰੀ ਮੌਕੇ ਪੈਦਾ ਕਰਨ […]

ਪੰਜਾਬ ‘ਚ 24 ਅਪ੍ਰੈਲ ਨੂੰ ਹੋਵੇਗਾ ‘ਬਲੈਕਆਊਟ’: ਰਹਿਣਗੀਆਂ ਬੱਤੀਆਂ ਬੰਦ, ਵੱਜਣਗੇ ਸਾਇਰਨ

ਚੰਡੀਗੜ੍ਹ : ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ 24 ਅਪ੍ਰੈਲ (ਸ਼ੁੱਕਰਵਾਰ) ਰਾਤ 8 ਵਜੇ ਇੱਕ ਵਿਸ਼ੇਸ਼ ‘ਬਲੈਕਆਊਟ’ ਮੌਕ ਡਰਿੱਲ ਦਾ ਆਯੋਜਨ ਕੀਤਾ ਜਾ […]