ਜਾਗੋ ਵਿੱਚ ਫੌਜ਼ੀ ਨਾਲ ਮਾਮੂਲੀ ਤਕਰਾਰ ਹੋਣ ਤੇ ਨੌਜ਼ਵਾਨਾ ਨੇ ਕੀਤਾ ਕਤਲ

ਲੁਧਿਆਣਾ ਦੇ ਫੁੱਲਾਂ ਵਾਲ ਇਲਾਕੇ ਦੇ ਇੱਕ ਚੱਲ ਰਹੇ ਵਿਆਹ ਵਿੱਚ ਜਾਗੋ ਦੇ ਸਮੇਂ ਨੌਜ਼ਵਾਨਾ ਦੇ ਵਿੱਚ ਨੋਕ-ਜੋਕ ਹੋ ਗਈ। ਡਿਜਿਆ ਦੇ ਸਮੇਂ ਝਗੜ ਰਹੇ […]

ਸੁਨਾਮ ਵਿੱਚ ਭਿਆਨਕ ਹਾਦਸੇ ਵਿੱਚ ਬੱਚੇ ਸਮੇਤ 6 ਲੋਕਾਂ ਦੀ ਹੋਈ ਮੌਤ

ਸੁਨਾਮ ਮੇਹਲਾ ਰੋਡ ਉਪਰ ਭਿਆਨਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਮਾਰੂਤੀ ਕਾਰ ਮਲੇਰਕੋਟਲਾ ਤੋਂ ਸੁਨਾਮ ਵੱਲ ਜਾ ਰਹੀ ਸੀ ਇਸ ਦੌਰਾਨ ਰਾਤ […]

ਤੇਜ਼ ਰਫਤਾਰ ਬੋਲੈਰੋ ਗੱਡੀ ਨੇ ਤਿੰਨ ਸਕੇ ਭਰਾਵਾਂ ਨੂੰ ਮਾਰੀ ਟੱਕਰ, 2 ਦੀ ਮੌਤ, 1 ਜ਼ਖਮੀ

ਜੁਰਹੇੜਾ-ਪੁਨਹਾਨਾ ਰੋਡ ਉਤੇ ਇੱਕ ਬੋਲੈਰੋ ਗੱਡੀ ਨੇ ਬਾਈਕ ਸਵਾਰ ਤਿੰਨ ਸਕੇ ਭਰਾਵਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਦੋ ਭਰਾਵਾਂ ਦੀ ਮੌਤ ਹੋ ਗਈ, ਜਦੋਂ […]

ਫਿਰੋਜ਼ਪੁਰ ਵਿੱਚ ਸ਼ੂਟਰ ਲਾਡੀ ਸ਼ੇਰ ਖਾਂ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਫ਼ਿਰੋਜ਼ਪੁਰ ਵਿੱਚ ਸ਼ਰੇਆਮ ਸ਼ੂਟਰ ਲਾਡੀ ਸ਼ੇਰ ਖਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਡੀਐਸਪੀ ਸੁਰਿੰਦਰ ਬਾਂਸਲ ਨੇ ਦੱਸਿਆ […]

ਜ਼ੀਰਕਪੁਰ ਵਿੱਚ ਗੈਂਗਸਟਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਤਿੰਨ ਗੈਂਗਸਟਰ ਗ੍ਰਿਫਤਾਰ

ਜ਼ੀਰਕਪੁਰ ਦੇ ਬਲਟਾਣਾ ਵਿੱਚ ਮੋਹਾਲੀ ਪੁਲਿਸ ਤੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਣ ਦੀ ਖਬਰ ਮਿਲੀ ਹੈ। ਇਸ ਦੋਰਾਨ ਗੈਂਗਸਟਰਾਂ ਨੇ ਪੁਲਿਸ ਤੇ ਫਾਇਰਿੰਗ ਕਰ ਦਿੱਤੀ ਅਤੇ […]

ਫਗਵਾੜਾ ਵਿੱਚ ਹੜਤਾਲ ਤੇ ਬੈਠੇ ਜੇਸੀਟੀ ਕਰਮਚਾਰੀਆ ਤੇ ਪੁਲਿਸ ਨੇ ਕੀਤਾ ਲਾਠੀਚਾਰਜ

ਫਗਵਾੜਾ ਜੇਸੀਟੀ ਮਿੱਲ ਕਾਮਿਆਂ ਨੂੰ ਹੜਤਾਲ ’ਤੇ ਬੈਠੇ ਇੱਕ ਮਹੀਨਾ ਬੀਤ ਚੁੱਕਾ ਹੈ ਪਰ ਅੱਜ ਤੱਕ ਮਿੱਲ ਮਾਲਕਾਂ ਵੱਲੋਂ ਇਨ੍ਹਾਂ ਮਜ਼ਦੂਰਾਂ ਦੀ ਕੋਈ ਸਾਰ ਨਹੀਂ […]

ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਕੀਤਾ ਗ੍ਰਿਫਤਾਰ

ਵਿਜੀਲੈਂਸ ਵੱਲੋ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਉਨ੍ਹਾਂ ਨੂੰ ਮੌਕੇ ਉਤੇ ਦੀ ਜ਼ਮਾਨਤ ਵੀ ਮਿਲ ਗਈ। ਪੰਜਾਬ ਦੇ ਸਾਬਕਾ ਮੰਤਰੀ ਅਤੇ […]

ਆਪ ਪਾਰਟੀ ਨੇ 1 ਨਵੰਬਰ ਨੂੰ ਵਿਰੋਧੀ ਪਾਰਟੀਆ ਨੂੰ ਹਿੱਸਾ ਲੈਣ ਦੀ ਕੀਤੀ ਅਪੀਲ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁਲਾਈ ਗਈ ਬਹਿਸ ਵਿੱਚ ਹਿੱਸਾ […]

ਫਿਰੋਜ਼ਪੁਰ ਵਿੱਚ ਪੁਲਿਸ ਤੇ ਬਦਮਾਸ਼ਾ ਵਿਚਾਲੇ ਮੁਕਾਬਲਾ, ਗੈਂਗਸਟਰ ਦੇ ਲੱਤ ਵਿੱਚ ਲੱਗੀ ਗੋਲੀ

ਫ਼ਿਰੋਜ਼ਪੁਰ ਵਿਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਮਿਲੀ ਹੈ। ਇਸ ਮੁਕਾਬਲੇ ਦੌਰਾਨ ਇੱਕ ਬਦਮਾਸ਼ ਦੇ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਿਸਦਾ […]

ED ਨੇ ਆਪ ਵਿਧਾਇਕ ਕੁੁਲਵੰਤ ਸਿੰਘ ਦੇ ਘਰ ਮਾਰਿਆ ਛਾਪਾ

ਈਡੀ ਨੇ ਮੋਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਸੈਕਟਰ 71 ਸਥਿਤ ਘਰ ‘ਤੇ ਛਾਪਾ ਮਾਰਿਆ ਹੈ। ਇਸਤੋ ਇਲਾਵਾ ਈਡੀ ਵੱਲੋਂ ਅੰਮ੍ਰਿਤਸਰ, ਲੁਧਿਆਣਾ ਅਤੇ ਮੁਹਾਲੀ […]