Breaking News Archives - Page 73 of 379 - Punjab Nation TV

CM ਭਗਵੰਤ ਮਾਨ ਨੇ 1746 ਨਵੇਂ ਪੁਲਿਸ ਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ PAP ਗਰਾਊਂਡ ਜਲੰਧਰ ਵਿਖੇ ਪੰਜਾਬ ਪੁਲਿਸ ਵਿੱਚ ਨਵੇਂ ਭਰਤੀ ਹੋਏ 1746 ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ […]

AAP ਦਾ ਵੱਡਾ ਐਲਾਨ: ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ

ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਅਹਿਮ ਫੈਸਲਾ ਲਿਆ ਹੈ। ਪਾਰਟੀ ਵੱਲੋਂ ਸ. ਜਸਵੀਰ ਸਿੰਘ ਗੜ੍ਹੀ ਨੂੰ […]

CM ਭਗਵੰਤ ਮਾਨ ਦੀ ਹੜਤਾਲ ਮੁਲਾਜ਼ਮਾਂ ਨੂੰ ਦੋ ਟੁੱਕ: ਪਹਿਲਾਂ ਹੜਤਾਲ ਖਤਮ ਕਰੋ, ਫਿਰ ਹੋਵੇਗੀ ਗੱਲਬਾਤ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲ ‘ਤੇ ਬੈਠੇ ਮੁਲਾਜ਼ਮਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ […]

‘ਪੰਜਾਬ ਬਚਾਓ ਰੈਲੀ’ ਵਿੱਚ ਗਰਜੇ ਸੁਖਬੀਰ ਬਾਦਲ, ਅਮ੍ਰਿਤਪਾਲ ਸਿੰਘ ਨੂੰ ਦੱਸਿਆ ‘ਵਾਇਰਸ’

ਮਲੋਟ: ਸ਼੍ਰੋਮਣੀ ਅਕਾਲੀ ਦਲ ਵੱਲੋਂ ਮਲੋਟ ਦੀ ਦਾਣਾ ਮੰਡੀ ਵਿੱਚ ਕਰਵਾਈ ਗਈ ‘ਪੰਜਾਬ ਬਚਾਓ ਰੈਲੀ’ ਦੌਰਾਨ ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ […]

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦੀ ਗੋਲੀਆਂ ਮਾਰ ਹੱਤਿਆ, ਜਿਮ ਤੋਂ ਬਾਹਰ ਨਿਕਲਦੇ ਹੀ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਵਿੱਚ ਬੁੱਧਵਾਰ ਸ਼ਾਮ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਹਰਿਆਣਵੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਸਿੰਗਰ ਅੰਕਿਤ ਬਾਲਿਆਨ […]

ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਰੱਖਿਆ ਪੱਖ, ਕਿਹਾ- “4.5 ਸਾਲਾਂ ‘ਚ ਸਿੱਖਿਆ ਖੇਤਰ ‘ਚ ਵੱਡਾ ਬਦਲਾਅ”

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਉੱਠ ਰਹੇ ਸਵਾਲਾਂ ਦਾ ਜਵਾਬ ਦਿੰਦਿਆਂ ਸੂਬਾ ਸਰਕਾਰ […]

ਸ੍ਰੀ ਅਨੰਦਪੁਰ ਸਾਹਿਬ ਵਿਖੇ ਤੀਆਂ ਦੇ ਰੰਗਾਂ ‘ਚ ਰੰਗੀਆਂ ਬੀਬੀਆਂ-ਭੈਣਾਂ, ਡਾ. ਗੁਰਪ੍ਰੀਤ ਕੌਰ ਨੇ ਕੀਤੀ

ਸ੍ਰੀ ਅਨੰਦਪੁਰ ਸਾਹਿਬ ਵਿਖੇ ਤੀਆਂ ਦੇ ਖਾਸ ਤਿਓਹਾਰ ਨੂੰ ਲੈ ਕੇ ਕਰਵਾਏ ਗਏ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ […]

NEET ਟੌਪਰ ਆਰੀਅਨ ਗੁਪਤਾ ਨੂੰ ਮਿਲੇ CM ਮਾਨ, ਪਰਿਵਾਰ ਨੂੰ ਦਿੱਤੀ ਮੁਬਾਰਕਬਾਦ

ਲੁਧਿਆਣਾ ਦੇ ਹੋਣਹਾਰ ਵਿਦਿਆਰਥੀ ਆਰੀਅਨ ਗੁਪਤਾ ਨੇ NEET ਪ੍ਰੀਖਿਆ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਸਥਾਨ (Rank-1) ਹਾਸਲ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਸ […]

ਹਰਭਜਨ ਸਿੰਘ ਨੂੰ ਬਲਤੇਜ ਪੰਨੂ ਦਾ ਜਵਾਬ, ਕਿਹਾ- “ਹਰਿਆਣਾ ‘ਚ ਸਫਾਈ ਸੇਵਕਾਂ ਨਾਲ ਹੋ ਰਹੇ ਵਿਵਹਾਰ ‘ਤੇ ਚੁੱਪ ਕਿਉਂ?

ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿੱਚ ਸਫਾਈ ਸੇਵਕਾਂ ਦੇ ਮੁੱਦੇ ਨੂੰ ਲੈ ਕੇ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਡਾਇਰੈਕਟਰ […]

ਗੋਇੰਦਵਾਲ ਸਾਹਿਬ ਵਿਖੇ CM ਭਗਵੰਤ ਮਾਨ ਕਰਨਗੇ ਸਤਕਾਰ ਸਖੀਆਂ ਦਾ ਸਨਮਾਨ, 1.37 ਲੱਖ ਤੋਂ ਵੱਧ ਖਾਤਿਆਂ ‘ਚ ਪਹੁੰਚੇਗੀ 51 ਕਰੋੜ ਦੀ ਰਾਸ਼ੀ

ਮੁੱਖ ਮੰਤਰੀ ਭਗਵੰਤ ਮਾਨ ਅੱਜ ਗੋਇੰਦਵਾਲ ਸਾਹਿਬ ਵਿਖੇ ਸਤਕਾਰ ਸਖੀਆਂ ਲਈ ਵਿਸ਼ੇਸ਼ ਸਨਮਾਨ ਸਮਾਰੋਹ ਵਿੱਚ ਸ਼ਿਰਕਤ ਕਰਨਗੇ। ਇਸ ਮੌਕੇ ‘ਮਾਵਾਂ-ਧੀਆਂ ਸਤਕਾਰ ਯੋਜਨਾ’ ਨੂੰ ਘਰ-ਘਰ ਤੱਕ […]