ਪੁਤਿਨ ਦੇ ਕਰੀਬੀ ‘ਨਿਊਕਲੀਅਰ ਜਨਰਲ’ ’ਤੇ ਜਾਨਲੇਵਾ ਹਮਲਾ

ਸਰਾਤੋਵ: ਰੂਸ ਵਿੱਚ ਇੱਕ ਉੱਚ ਪੱਧਰੀ ਫੌਜੀ ਅਧਿਕਾਰੀ ’ਤੇ ਹੋਏ ਜਾਨਲੇਵਾ ਹਮਲੇ ਨੇ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧਾ ਦਿੱਤੀ ਹੈ। ਯੂਕਰੇਨੀ ਮੀਡੀਆ ਰਿਪੋਰਟਾਂ ਮੁਤਾਬਕ ਮੇਜਰ […]

‘ਸਤੌਜ ਤੋਂ CM’ ਤੱਕ ਦਾ ਸਫ਼ਰ: CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਆਧਾਰਿਤ ਖ਼ਾਸ ਸ਼ੋਅ ਅੱਜ Discovery Channel India ’ਤੇ

7 ਵੱਖ-ਵੱਖ ਭਾਸ਼ਾਵਾਂ ’ਚ ਹੋਵੇਗਾ ਪ੍ਰਸਾਰਣ, CM ਮਾਨ ਨੇ X ’ਤੇ ਸਾਂਝੀ ਕੀਤੀ ਜਾਣਕਾਰੀ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ਿੰਦਗੀ ਅਤੇ ਉਨ੍ਹਾਂ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਦੌਰੇ ’ਤੇ ਉਜ਼ਬੇਕਿਸਤਾਨ ਦੀ ਰਾਜਧਾਨੀ ਤਾਸ਼ਕੰਦ ਪਹੁੰਚੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਸਰਕਾਰੀ ਦੌਰੇ ’ਤੇ ਉਜ਼ਬੇਕਿਸਤਾਨ ਦੀ ਰਾਜਧਾਨੀ ਤਾਸ਼ਕੰਦ ਪਹੁੰਚ ਗਏ ਹਨ। ਹਵਾਈ ਅੱਡੇ ’ਤੇ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ਵਕਤ ਮਿਰਜ਼ਿਓਯੇਵ […]

ਇਮਰਾਨ ਖ਼ਾਨ ਨੂੰ ਸਿਹਤ ਜਾਂਚ ਤੋਂ ਬਾਅਦ ਸ਼ਿਫਾ ਹਸਪਤਾਲ ਤੋਂ ਫਿਰ ਜੇਲ੍ਹ ਭੇਜਿਆ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਡਾਕਟਰੀ ਜਾਂਚ ਤੋਂ ਬਾਅਦ ਇਸਲਾਮਾਬਾਦ ਦੇ ਸ਼ਿਫਾ ਇੰਟਰਨੈਸ਼ਨਲ ਹਸਪਤਾਲ ਤੋਂ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਾਪਸ ਭੇਜ ਦਿੱਤਾ […]

ਜੰਮੂ-ਕਸ਼ਮੀਰ ਭਾਰਤ ਦਾ ਅਹਿਮ ਹਿੱਸਾ : US ਰਾਜਦੂਤ ਸਰਜੀਓ ਗੋਰ

ਸ਼੍ਰੀਨਗਰ : ਭਾਰਤ ਵਿੱਚ ਅਮਰੀਕਾ ਦੇ ਨਵੇਂ ਰਾਜਦੂਤ ਸਰਜੀਓ ਗੋਰ ਨੇ ਆਪਣੇ ਪਹਿਲੇ ਜੰਮੂ-ਕਸ਼ਮੀਰ ਦੌਰੇ ਦੌਰਾਨ ਕਿਹਾ ਹੈ ਕਿ ਜੰਮੂ-ਕਸ਼ਮੀਰ ਭਾਰਤ ਦਾ ਇੱਕ ਅਹਿਮ ਹਿੱਸਾ […]

ਇੰਡੋਨੇਸ਼ੀਆ ਵਿਚ ਭਾਰੀ ਭੂਚਾਲ ਕਾਰਣ 51 ਮੌਤਾਂ, ਹਜ਼ਾਰਾਂ ਬੇਘਰ

ਪੂਰਬੀ ਇੰਡੋਨੇਸ਼ੀਆ ਵਿੱਚ ਐਤਵਾਰ ਨੂੰ ਆਏ 7.7 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਕਾਰਨ ਵੱਡੀ ਪੱਧਰ ‘ਤੇ ਤਬਾਹੀ ਮਚੀ ਹੈ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਬਚਾਅ […]

CM ਭਗਵੰਤ ਮਾਨ ਨੇ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਕੀਤੀ ਵੀਡੀਓ ਕਾਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰਕੇ ਆਉਣ ਵਾਲੇ ਮੁਕਾਬਲਿਆਂ […]

FCRA ਸੋਧ ਬਿੱਲ ਨੂੰ ਲੈ ਕੇ ਕ੍ਰਿਸਚਨ ਆਗੂਆਂ ਦੀ ਚਿੰਤਾ, ਡਾ. ਪਾਲ ਦਿਨਾਕਰਨ ਨੇ ਤਾਮਿਲਨਾਡੂ CM ਨੂੰ ਦਿੱਤਾ ਮੰਗ ਪੱਤਰ

ਚੇਨਈ: FCRA (Foreign Contribution Regulation Act) ਸੋਧ ਬਿੱਲ, 2026 ਨੂੰ ਲੈ ਕੇ ਦੇਸ਼ ਵਿੱਚ ਚਰਚਾ ਤੇਜ਼ ਹੋ ਗਈ ਹੈ। ਇਸ ਦੌਰਾਨ ਕ੍ਰਿਸਚਨ ਭਾਈਚਾਰੇ ਦੇ ਕਈ […]

ਕੋਲੰਬੀਆ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ ਵਿੱਚ ਦਹਿਸ਼ਤ

ਕੋਲੰਬੀਆ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਉਹ ਘਰਾਂ ਤੇ ਇਮਾਰਤਾਂ ਤੋਂ ਬਾਹਰ […]

ਭਾਰਤ-ਰੂਸ ਵਿਚਕਾਰ ਬਣੇਗਾ ਨਵਾਂ ਰੇਲ ਕੌਰੀਡੋਰ? ਸਮੁੰਦਰੀ ਰਸਤੇ ਦੀ ਨਿਰਭਰਤਾ ਘਟਾਉਣ ਦੀ ਤਿਆਰੀ

ਭਾਰਤ ਅਤੇ ਰੂਸ ਵਿਚਕਾਰ ਵਪਾਰਕ ਸੰਪਰਕ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਨਵੇਂ ਸਿੱਧੇ ਜ਼ਮੀਨੀ ਰੇਲ ਕੌਰੀਡੋਰ ਦੀ ਯੋਜਨਾ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। […]