Papua New Guinea ਸਰਕਾਰ ਵੱਲੋਂ ਅਪੌਸਟਲ ਡਾ. ਅੰਕੁਰ ਨਰੂਲਾ ‘Global Shepherd Award’ ਨਾਲ ਸਨਮਾਨਿਤ

ਖ਼ਾਬਰਾਂ ਚਰਚ ਦੇ ਮੁਖੀ ਅਪੌਸਟਲ ਡਾ. ਅੰਕੁਰ ਯੂਸਫ਼ ਨਰੂਲਾ ਨੇ ਅਧਿਆਤਮਿਕ ਅਤੇ ਮਨੁੱਖੀ ਸੇਵਾ ਦੇ ਖੇਤਰ ਵਿੱਚ ਇੱਕ ਹੋਰ ਵੱਡੀ ਅੰਤਰਰਾਸ਼ਟਰੀ ਪ੍ਰਾਪਤੀ ਹਾਸਲ ਕੀਤੀ ਹੈ। […]

ਮਾਨ ਸਰਕਾਰ ਵੱਲੋ ਬਣਾਏ ਗਏ ਆਮ ਆਦਮੀ ਕਲੀਨਿਕਾਂ ਦੀਆਂ ਸੇਵਾਵਾਂ ਤੋਂ 96% ਮਰੀਜ਼ ਤੋਂ ਸੰਤੁਸ਼ਟ

ਪੰਜਾਬ ਵਿੱਚ Bhagwant Mann ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਵੱਡਾ ਬਦਲਾਵ ਲਿਆਉਂਦੇ ਨਜ਼ਰ ਆ ਰਹੇ ਹਨ। […]

ਭਾਰਤ ਬੰਦ ਭਲਕੇ: ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ? ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਜ਼ਰੂਰੀ ਖ਼ਬਰ

ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਭਲਕੇ, ਵੀਰਵਾਰ 12 ਫਰਵਰੀ ਨੂੰ ‘ਭਾਰਤ ਬੰਦ’ ਦਾ ਸੱਦਾ ਦਿੱਤਾ ਗਿਆ ਹੈ। ਇਸ […]

ਮੂਸੇਵਾਲਾ ਦੇ ਮਾਤਾ-ਪਿਤਾ ਨੇ SSP ਦਫ਼ਤਰ ਬਾਹਰ ਲਾਇਆ ਧਰਨਾ, ਬੰਟੀ ਬੈਂਸ ਖ਼ਿਲਾਫ਼ ਕਾਰਵਾਈ ਦੀ ਮੰਗ

ਮਾਨਸਾ: ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਅੱਜ ਮਾਨਸਾ ਵਿੱਚ ਐਸ.ਐਸ.ਪੀ. (SSP) ਦਫ਼ਤਰ ਦੇ ਬਾਹਰ ਧਰਨੇ ‘ਤੇ ਬੈਠ ਗਏ ਹਨ। […]

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਸਪਤਾਲ ‘ਚ ਦਾਖ਼ਲ

ਮੋਹਾਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ, ਉਹ ਗੋਡੇ ਦੀ ਤਕਲੀਫ […]

₹10 ਲੱਖ ਦੇ ਸਿਹਤ ਕਾਰਡ ਨੂੰ ਲੈ ਕੇ ਫੈਲ ਰਹੀਆਂ ਅਫ਼ਵਾਹਾਂ ‘ਤੇ CM ਮਾਨ ਹੋਏ LIVE; ਦੇਖੋ ਵੀਡੀਓ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਸ਼ਲ ਮੀਡੀਆ ਰਾਹੀਂ ਲਾਈਵ ਹੋ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ (MMSY) ਦੇ ਤਹਿਤ ਮਿਲਣ ਵਾਲੇ ₹10 […]

ਆਪ’ ਨੇ ਰਾਜਪਾਲ ਦੀ ਯਾਤਰਾ ਨੂੰ ਦੱਸਿਆ ਸਿਆਸੀ ਡਰਾਮਾ; ਪੁੱਛਿਆ- ਅਕਾਲੀ ਤੇ ਭਾਜਪਾ ਆਗੂ ਨਾਲ ਕਿਉਂ?”

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ਼ੁਰੂ ਕੀਤੀ […]

ਗਾਇਕ ਮਨਕੀਰਤ ਔਲਖ ਦੀਆਂ ਵਧ ਸਕਦੀਆਂ ਨੇ ਮੁਸ਼ਕਿਲਾਂ, ਨਵੇਂ ਗਾਣੇ ‘ਅਸਲਾ’ ਨੂੰ ਲੈ ਕੇ ਪੁਲਿਸ ਕੋਲ ਪਹੁੰਚੀ ਸ਼ਿਕਾਇਤ

ਨਵਾਂਸ਼ਹਿਰ : ਪੰਜਾਬੀ ਗਾਇਕ ਮਨਕੀਰਤ ਔਲਖ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਗੀਤ ‘ਅਸਲਾ’ […]

ਜਦੋਂ ਤੱਕ ਲੜਕੇ ਦੀ ਡੈਡ ਬਾਡੀ ਨਹੀਂ ਦਿਖਾਈ ਜਾਂਦੀ ਉਦੋਂ ਤੱਕ ਲੜਕੀ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ

ਤਰਨਤਾਰਨ : ਬੀਤੇ ਦਿਨੀ ਤਰਨਤਾਰਨ ਦੇ ਲਾਅ ਕਾਲਜ ਦੇ ਵਿੱਚ ਸੰਦੀਪ ਕੌਰ ਨਾਮਕ ਲੜਕੀ ਦਾ ਇੱਕ ਲੜਕੇ ਵੱਲੋਂ ਕਤਲ ਕਰ ਦਿੱਤਾ ਗਿਆ ਸੀ ਦੱਸ ਦਈਏ […]

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਖੱਟਕੜ ਕਲਾਂ ਤੋ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂ ਬੱਸਾਂ ਰਾਹੀਂ ਰਵਾਨਾ

ਨਵਾਂਸ਼ਹਿਰ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੂਜੇ ਪੜਾਅ ਤਹਿਤ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆ ਬੰਗਾ, ਬਲਾਚੌਰ ਅਤੇ ਨਵਾਂਸ਼ਹਿਰ ਤੋਂ ਕੁੱਲ ਤਿੰਨ ਬੱਸਾਂ […]