14 ਸਾਲ ਦੇ ਬੱਚੇ ਨੇ ਸਕੂਲ ‘ਚ ਚਲਾ ਦਿੱਤੀਆਂ ਗੋਲੀਆਂ , ਅਧਿਆਪਕ ਸਮੇਤ 9 ਲੋਕਾਂ ਦੀ ਮੌਤ

ਕਾਹਰਾਮਨਮਾਰਾਸ਼ (ਤੁਰਕੀ): ਤੁਰਕੀ ਦੇ ਦੱਖਣ-ਪੂਰਬੀ ਸੂਬੇ ਕਾਹਰਾਮਨਮਾਰਾਸ਼ ਵਿੱਚ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 14 ਸਾਲਾ ਵਿਦਿਆਰਥੀ ਨੇ ਆਪਣੇ ਹੀ ਸਕੂਲ ਵਿੱਚ […]

MP ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ED ਦੀ ਰੇਡ ਖ਼ਤਮ; 24 ਘੰਟਿਆਂ ਮਗਰੋਂ ਵਾਪਸ ਪਰਤੀ ਟੀਮ

ਜਲੰਧਰ: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਚਾਂਸਲਰ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ED ਵੱਲੋਂ ਕੀਤੀ ਗਈ ਛਾਪੇਮਾਰੀ […]

CM ਭਗਵੰਤ ਮਾਨ ਬਟਾਲਾ ਵਿਖੇ ਸ਼ੁਰੂ ਕਰਨਗੇ 176.91 ਕਰੋੜ ਰੁਪਏ ਦੇ ਵਿਕਾਸ ਕਾਰਜ, ਨਵੇਂ ਬੱਸ ਸਟੈਂਡ ਦਾ ਵੀ ਕਰਨਗੇ ਐਲਾਨ

ਬਟਾਲਾ : ਮੁੱਖ ਮੰਤਰੀ ਭਗਵੰਤ ਮਾਨ ਅੱਜ ਬਟਾਲਾ ਸ਼ਹਿਰ ਨੂੰ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦੇਣ ਜਾ ਰਹੇ ਹਨ। ਇਨ੍ਹਾਂ ਪ੍ਰੋਜੈਕਟਾਂ ਵਿੱਚ ਨਗਰ […]

ਲੁਧਿਆਣਾ ਨੇੜੇ ਦੋ ਟੈਂਕਰਾਂ ਦੀ ਭਿਆਨਕ ਟੱਕਰ, ਇੱਕ ਡਰਾਈਵਰ ਦੀ ਮੌਤ

ਲੁਧਿਆਣਾ ਦੇ ਡੇਹਲੋਂ ਨੇੜੇ ਪਿੰਡ ਸਰੀਹ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਦੁੱਧ ਟੈਂਕਰ ਚਾਲਕ ਦੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ […]

ਸਾਵਧਾਨ! ਅਗਲੇ 4 ਦਿਨ ਪੰਜਾਬ ‘ਚ ਵਰ੍ਹੇਗਾ ਮੀਂਹ, ਮੌਸਮ ਵਿਭਾਗ ਵੱਲੋਂ ‘ਯੈਲੋ ਅਲਰਟ’ ਜਾਰੀ

ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਗਰਮੀ ਦਾ ਪ੍ਰਭਾਵ ਵੱਧ ਰਿਹਾ ਹੈ। ਅੱਜ, 15 ਅਪ੍ਰੈਲ ਨੂੰ ਦਿਨ ਭਰ ਮੌਸਮ ਸਾਫ਼ ਰਿਹਾ, ਪਰ […]

ਮੋਗਾ ‘ਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਹੋਈ ਸ਼ੁਰੂ, ਔਰਤਾਂ ‘ਚ ਭਾਰੀ ਉਤਸ਼ਾਹ

ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋ ਅਹਿਮ ਕਦਮ ਚੁੱਕਿਆ ਗਿਆ। ਅੱਜ ਮੋਗਾ ‘ਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਵਾਸਤੇ ਰਜਿਸਟ੍ਰੇਸ਼ਨ ਦੀ ਰਸਮੀ ਸ਼ੁਰੂਆਤ […]

26 ਲੱਖ ਵਿਦਿਆਰਥੀਆਂ ਦੀ ਬੇਚੈਨੀ ਖ਼ਤਮ CBSE ਨੇ 10ਵੀ ਕਲਾਸ ਦਾ ਰਿਜ਼ਲਟ ਕੀਤਾ ਜਾਰੀ

ਨਵੀਂ ਦਿੱਲੀ: ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਵੱਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੱਤੀ ਗਈ ਹੈ। ਬੋਰਡ ਨੇ ਬੁੱਧਵਾਰ, 16 ਅਪ੍ਰੈਲ ਦੀ ਸ਼ਾਮ […]

ਕੇਜਰੀਵਾਲ ਦਾ ਹਲਫ਼ਨਾਮਾ: ਕਿਹਾ- ‘ਜਸਟਿਸ ਸ਼ਰਮਾ ਦੇ ਬੱਚਿਆਂ ਨੂੰ ਕੰਮ ਦਿੰਦੇ ਨੇ ਤੁਸ਼ਾਰ ਮਹਿਤਾ’

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈਕੋਰਟ ਵਿੱਚ ਇੱਕ ਨਵਾਂ ਹਲਫ਼ਨਾਮਾ ਦਾਇਰ ਕਰਕੇ ਨਵੀਂ ਚਰਚਾ ਛੇੜ ਦਿੱਤੀ ਹੈ। ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ […]

ਭਾਜਪਾ ਨੇ ਸ਼ੁਰੂ ਕੀਤੀ ਚੋਣਾਂ ਦੀ ਤਿਆਰੀ, MP ਅਸ਼ੋਕ ਮਿੱਤਲ ਦੇ ਘਰ ED ਦੀ ਰੇਡ’ ਤੇ ਬੋਲੇ CM

ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ ਜਦੋਂ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ […]

ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ 60 ਫੁੱਟ ਉਚਾਈ ਤੋਂ ਡਿੱਗਣ ਕਾਰਨ ਸੇਵਾਦਾਰ ਦੀ ਮੌਤ

ਲੁਧਿਆਣਾ: ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਲੁਧਿਆਣਾ ਦੇ ਦੁੱਗਰੀ ਰੋਡ ਸਥਿਤ ਆਤਮ ਨਗਰ ਇਲਾਕੇ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਗੁਰਦੁਆਰਾ […]