SAD ਨੇ ਬੀਬੀ ਜਗੀਰ ਕੌਰ ਨੂੰ ਕੀਤਾ ਪਾਰਟੀ ਤੋਂ ਬਰਖਾਸਤ; SGPC ਅਨੁਸ਼ਾਸਨੀ ਕਮੇਟੀ ਅੱਗੇ ਨਹੀਂ ਹੋਈਂ ਪੇਸ਼

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਪਾਰਟੀ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੂੰ ਬਰਖਾਸਤ ਕਰ ਦਿੱਤਾ ਹੈ। […]

ਟਰੈਫਿਕ ਪੁਲਿਸ ਨੇ ਕਾਰ ਚਾਲਕ ਨੂੰ ਰੋਕਿਆ ਤਾਂ ਵਿਅਕਤੀ ਨੇ ਕੁਚਲਿਆ ASI, ਹੋਈ ਮੋਤ

ਜਲੰਧਰ: ਜਲੰਧਰ ‘ਚ ਇੱਕ ਕਾਰ ਦੀ ਲਪੇਟ ‘ਚ ਆਉਣ ਕਰਕੇ ਡਿਊਟੀ ‘ਤੇ ਤਾਇਨਾਤ ਟ੍ਰੈਫਿਕ ਪੁਲਸ ਦੇ ਏ.ਐੱਸ.ਆਈ (ASI) ਨੇ ਦਮ ਤੋੜ ਦਿੱਤਾ। ਸੂਤਰਾਂ ਦੇ ਮੁਤਾਬਿਕ, […]

ਸੰਗਤਾਂ ਵਿੱਚ ਖੁਸ਼ੀਆਂ ਦੀ ਲਹਿਰ, ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਪੁੱਜਿਆ ਪਾਕਿਸਤਾਨ

ਨਨਕਾਣਾ ਸਾਹਿਬ: ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ 6 ਨਵੰਬਰ ਨੂੰ ਪਾਕਿਸਤਾਨ ਵਿਖੇ ਪੁੱਜਿਆ। ਪਾਕਿਸਤਾਨੀ ਪੁਲਿਸ ਅਫਸਰਾਂ […]

ਹੰਗਾਮਿਆ ਤੋਂ ਬਾਅਦ ਆਖਿਰਕਾਰ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਹੋਇਆ ਅੰਤਿਮ ਸੰਸਕਾਰ, ਖੁਦ ਨੂੰ ਨਹੀਂ ਸਾਂਭ ਪਾ ਰਿਹਾ ਪਰਿਵਾਰ

ਅੰਮ੍ਰਿਤਸਰ: ਭਰਪੂਰ ਹੰਗਾਮਿਆ ਤੋਂ ਬਾਅਦ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ 6 ਨਵੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪਰਿਵਾਰ ਵੱਲੋਂ ਦੁਰਗਿਆਨਾ […]

ਸੁਧੀਰ ਸੂਰੀ ਦਾ ਪਰਿਵਾਰ ਹੋਇਆ ਅੰਤਮ ਸੰਸਕਾਰ ਲਈ ਰਾਜ਼ੀ, ਪ੍ਰਸ਼ਾਸਨ ਨੇ ਦਿੱਤਾ ਹਿੰਦੂ ਨੇਤਾਵਾਂ ਨੂੰ ਰਿਹਾਅ ਕਰਨ ਦਾ ਭਰੋਸਾ

ਅੰਮ੍ਰਿਤਸਰ: ਪ੍ਰਸ਼ਾਸਨ ਦੁਆਰਾ ਸਾਰੀਆਂ ਮੰਗਾ ਨੂੰ ਪੂਰਾ ਕਰਨ ਦਾ ਭਰੋਸਾ ਮਿਲਣ ਤੋਂ ਬਾਅਦ, ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਪਰਿਵਾਰ ਅੰਤਿਮ ਸੰਸਕਾਰ ਕਰਨ ਲਈ ਰਾਜ਼ੀ […]

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਥੋੜੀ ਦੇਰ ‘ਚ ਹੋਵੇਗਾ ਅੰਤਿਮ ਸੰਸਕਾਰ; ਸ਼ਹਿਰ ਵਿੱਚ ਵਧਾਈ ਗਈ ਸੁਰੱਖਿਆ

ਅੰਮ੍ਰਿਤਸਰ: ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਅੰਤਿਮ ਸੰਸਕਾਰ ਅੱਜ ਅੰਮ੍ਰਿਤਸਰ ਵਿਖੇ ਕੀਤਾ ਜਾਵੇਗਾ। ਜਾਣਕਾਰੀ ਦੇ ਮੁਤਾਬਿਕ, ਸ਼ਿਵਾਲਾ ਮੰਦਰ ਫਾਟਕ ਦੇ ਨੇੜੇ ਤਿਲਕ ਨਗਰ ਸਥਿਤ […]

ਹਿੰਦੂ ਆਗੂਆਂ ਦੀ ਸਰਕਾਰ ਨੂੰ ਧਮਕੀ, ਕਿਹਾ- ‘ਮੰਗਾਂ ਨਾ ਮੰਨੀਆਂ ਤਾਂ ਨਹੀਂ ਕੀਤਾ ਜਾਵੇਗਾ ਸੁਧੀਰ ਸੂਰੀ ਦਾ ਅੰਤਿਮ ਸੰਸਕਾਰ’

ਅੰਮ੍ਰਿਤਸਰ: ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਹੱਤਿਆ ਤੋਂ ਬਾਅਦ ਪੂਰੇ ਪੰਜਾਬ ਵਿੱਚ ਤਣਾਅਪੂਰਨ ਸਥਿਤੀ ਦਾ ਮਾਹੌਲ ਹੈ। ਸ਼ਿਵਸੈਨਾ ਨੇਤਾਵਾਂ ਦੁਆਰਾ ਇੰਸਾਫ ਦੀ ਮੰਗ ਕੀਤੀ […]

ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੂੰ ਬੀਬੀ ਜਗੀਰ ਕੌਰ ਦਾ ਜਵਾਬ, ਪਾਰਟੀ ਤੋਂ ਪੁੱਛਿਆ ਮੁਅੱਤਲ ਕਰਨ ਦਾ ਕਾਰਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਵੱਲੋਂ ਪਾਰਟੀ ਵਿਚੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਹੁਣ ਬੀਬੀ ਜਗੀਰ ਕੌਰ ਨੇ ਅਨੁ਼ਸਾਸਨੀ ਕਮੇਟੀ ਨੂੰ ਆਪਣਾ ਲਿੱਖਤੀ ਜਵਾਬ ਦਿੱਤਾ ਹੈ। ਬੀਬੀ […]

ਸ਼ਿਵਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਨੂੰ ਲੈ ਕੇ ਬੇਟੇ ਨੇ ਕਰਤਾ ਵੱਡਾ ਖੁਲਾਸਾ! ਕਿਹਾ -ਮੈਨੂੰ ਵੀ ਮਿਲੀ ਧਮਕੀ

ਅੰਮ੍ਰਿਤਸਰ: ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕੱਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਸੂਰੀ ਦਾ ਪੋਸਟਮਾਰਟਮ ਕੀਤਾ ਗਿਆ। […]

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲਾ: ਮੁਲਜ਼ਮ ਸੰਦੀਪ ਸਿੰਘ 7 ਦਿਨਾਂ ਦੀ ਰਿਮਾਂਡ ‘ਤੇ, NIA ਕਰੇਗੀ ਮਾਮਲੇ ਦੀ ਜਾਂਚ

ਅੰਮ੍ਰਿਤਸਰ: ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੇ ਮੁਲਜ਼ਮ ਸੰਦੀਪ ਸਿੰਘ ਨੂੰ ਅੰਮ੍ਰਿਤਸਰ ਅਦਾਲਤ ਵਲੋਂ ਸੱਤ ਦਿਨਾਂ ਦੀ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ […]