ਪੰਜਾਬ ਵਿੱਚ ਕੱਲ੍ਹ ਕਰਵਾ ਚੌਥ ’ਤੇ ਸਰਕਾਰੀ ਮੁਲਾਜ਼ਮਾਂ ਲਈ ਰਾਖਵੀਂ ਛੁੱਟੀ, ਸਕੂਲ-ਕਾਲਜ ਆਮ ਵਾਂਗ ਖੁੱਲ੍ਹੇ ਰਹਿਣਗੇ

ਚੰਡੀਗੜ੍ਹ: ਪੰਜਾਬ ਸਰਕਾਰ ਦੇ ਅਧਿਕਾਰਤ ਛੁੱਟੀਆਂ ਦੇ ਕੈਲੰਡਰ ਅਨੁਸਾਰ 29 ਅਕਤੂਬਰ, ਵੀਰਵਾਰ ਨੂੰ ਕਰਵਾ ਚੌਥ ਦੇ ਮੌਕੇ ’ਤੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਰਾਖਵੀਂ ਛੁੱਟੀ […]

ਦਿੱਲੀ ਜਾਣ ਵਾਲੇ ਰੇਲ ਯਾਤਰੀਆਂ ਲਈ ਅਹਿਮ ਖ਼ਬਰ! 45 ਟ੍ਰੇਨਾਂ ਦੇ ਸਮੇਂ ਅਤੇ ਰੂਟਾਂ ’ਚ ਬਦਲਾਅ, 28 ਅਕਤੂਬਰ ਤੋਂ ਨਵਾਂ ਸ਼ਡਿਊਲ ਲਾਗੂ

ਨਵੀਂ ਦਿੱਲੀ: ਰੇਲਵੇ ਨੇ 45 ਟ੍ਰੇਨਾਂ ਦੀ ਸਮਾਂ-ਸਾਰਣੀ, ਰੂਟਾਂ ਅਤੇ ਟਰਮੀਨਲ ਸਟੇਸ਼ਨਾਂ ਵਿੱਚ ਤਬਦੀਲੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਉੱਤਰੀ ਰੇਲਵੇ ਵੱਲੋਂ ਕੀਤੇ ਗਏ ਇਹ […]

‘ਮਰਦੇ ਦਮ ਤੱਕ ਕਾਂਗਰਸੀ ਰਹਾਂਗਾ’, ਰਾਣਾ ਗੁਰਜੀਤ ਸਿੰਘ ਨੇ ਪਾਰਟੀ ਛੱਡਣ ਦੀਆਂ ਚਰਚਾਵਾਂ ’ਤੇ ਲਾਈ ਰੋਕ

ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿੱਚ ਕਾਂਗਰਸ ਛੱਡਣ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨੇ […]

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ, ਬੰਗਲਾਦੇਸ਼ ਨੂੰ 13-0 ਨਾਲ ਹਰਾਇਆ

ਜਲੰਧਰ: ਪੰਜਾਬ ਦੀ ਧਰਤੀ ’ਤੇ ਸ਼ੁਰੂ ਹੋਏ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਨਾਲ ਆਪਣੀ ਮੁਹਿੰਮ […]

ਮਾਨਸਾ ’ਚ ਨੌਜਵਾਨ ਦੀ ਮੌਤ ਦਾ ਮਾਮਲਾ: ਨਸ਼ੇ ਦੀ ਓਵਰਡੋਜ਼ ਨਹੀਂ, ਕਤਲ ਦਾ ਸ਼ੱਕ! SSP ਦਾ ਵੱਡਾ ਬਿਆਨ

ਮਾਨਸਾ: ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਦਰਮਿਆਨ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿੱਚ ਇੱਕ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ […]

ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਵਸੂਲਣ ਦੀ ਤਿਆਰੀ ’ਚ ਪੰਜਾਬ ਸਰਕਾਰ, CM ਮਾਨ ਨੇ ਕੀਤਾ 1.44 ਲੱਖ ਕਰੋੜ ਦੇ ਹੱਕ ਦਾ ਦਾਅਵਾ

ਚੰਡੀਗੜ੍ਹ: ਪੰਜਾਬ ਦੇ ਦਰਿਆਈ ਪਾਣੀਆਂ ਦੀ ਵਰਤੋਂ ਨੂੰ ਲੈ ਕੇ ਸੂਬੇ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਨਵੀਂ ਚਰਚਾ ਛਿੜ ਗਈ ਹੈ। ਮੁੱਖ ਮੰਤਰੀ ਭਗਵੰਤ […]

ਖੇਡਾਂ ਵਤਨ ਪੰਜਾਬ ਦੀਆਂ 2026-27 ‘ ਸੀਜਨ-4 ਰਾਜ ਪੱਧਰੀ ਖੇਡਾਂ ਕ੍ਰਿਕਟ (ਲੜਕੀਆਂ) ਨੇ ਪ੍ਰਾਪਤ ਕੀਤਾ ਗੋਲਡ ਮੈਡਲ

ਨਵਾਂਸ਼ਹਿਰ : ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026-27 ਸੀਜਨ-4 ਰਾਜ ਪੱਧਰੀ ਖੇਡਾਂ ਕ੍ਰਿਕਟ ਜੋ ਕਿ ਜਿਲ੍ਹਾ ਬਰਨਾਲਾ ਵਿਖੇ ਕਰਵਾਈਆਂ ਗਈਆ। […]

ਤੀਜੇ T20 ’ਚ ਭਾਰਤੀ ਬੱਲੇਬਾਜ਼ਾਂ ਦਾ ਤੂਫ਼ਾਨ! ਨਿਊਜ਼ੀਲੈਂਡ ਖ਼ਿਲਾਫ਼ 6 ਓਵਰਾਂ ’ਚ ਬਣਾਈਆਂ 118 ਦੌੜਾਂ

ਨਿਊਜ਼ੀਲੈਂਡ ਅਤੇ ਭਾਰਤ ਵਿਚਾਲੇ ਖੇਡੀ ਜਾ ਰਹੀ ਪੰਜ ਮੈਚਾਂ ਦੀ T20 ਸੀਰੀਜ਼ ਦੇ ਤੀਜੇ ਮੁਕਾਬਲੇ ਵਿੱਚ ਭਾਰਤੀ ਬੱਲੇਬਾਜ਼ਾਂ ਨੇ ਸ਼ਾਨਦਾਰ ਖੇਡ ਦਿਖਾਈ। ਮੈਚ ਦੇ ਸ਼ੁਰੂਆਤੀ […]

OSD ਰਾਜਬੀਰ ਘੁੰਮਣ ਵੱਲੋਂ ਬਿਕਰਮ ਮਜੀਠੀਆ ਨੂੰ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ ਮੁਆਫੀ ਮੰਗਣ ਦਾ ਦਿੱਤਾ ਅਲਟੀਮੇਟਮ

ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਕਾਨੂੰਨੀ ਵਿਵਾਦ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ OSD […]