ਕਾਂਗਰਸ ’ਤੇ ਬਲਤੇਜ ਪੰਨੂ ਦਾ ਤਿੱਖਾ ਤੰਜ, ਕਿਹਾ—ਪ੍ਰਧਾਨ ਨੂੰ ਸੀਟ ਨਹੀਂ ਦਿੰਦੇ, ਪਾਸ ਕਿੱਥੋਂ ਦੇਣਗੇ

ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਕਾਂਗਰਸ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। […]

ਆਸਟ੍ਰੇਲੀਆ ’ਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਲਈ ਅਹਿਮ ਖ਼ਬਰ! ਨਵੇਂ ਵੀਜ਼ਾ ਲਈ ਦੇਸ਼ ਛੱਡ ਕੇ ਕਰਨਾ ਪੈ ਸਕਦੈ ਅਪਲਾਈ

ਨਵੀਂ ਦਿੱਲੀ : ਆਸਟ੍ਰੇਲੀਆ ’ਚ ਸਟੱਡੀ ਵੀਜ਼ਾ ਨਿਯਮਾਂ ਸਬੰਧੀ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਕੁਝ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਪੂਰੀ ਕਰਨ ਲਈ ਨਵੇਂ Student […]

PRTC ਦੇ ਬੇੜੇ ’ਚ ਸ਼ਾਮਲ ਹੋਈਆਂ 100 ਨਵੀਆਂ ਬੱਸਾਂ, CM ਭਗਵੰਤ ਮਾਨ ਨੇ ਪਟਿਆਲਾ ਤੋਂ ਦਿਖਾਈ ਹਰੀ ਝੰਡੀ

ਪਟਿਆਲਾ: ਪੰਜਾਬ ਵਿੱਚ ਜਨਤਕ ਆਵਾਜਾਈ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮਾਨ ਸਰਕਾਰ ਵੱਲੋਂ PRTC ਦੇ ਬੇੜੇ ਵਿੱਚ 100 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਗਈਆਂ […]

ਫਾਜ਼ਿਲਕਾ ਜ਼ਿਲ੍ਹੇ ਦੀ ਨਵੀਂ ਕਿਤਾਬ ਲੋਕ ਅਰਪਣ, ਸੁੱਖੀ ਬਾਠ ਦੇ ਪ੍ਰੋਜੈਕਟ ਦੀ ਸ਼ਖ਼ਸੀਅਤਾਂ ਵੱਲੋਂ ਸ਼ਲਾਘਾ

ਫਾਜ਼ਿਲਕਾ: ਸੁੱਖੀ ਬਾਠ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟ ਤਹਿਤ ਅੱਜ ਫਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਤ ਕਿਤਾਬ ‘ਨਵੀਆਂ ਕਲਮਾਂ ਨਵੀਂ ਉਡਾਣ’ ਲੋਕ ਅਰਪਣ ਕੀਤੀ ਗਈ। ਇਸ ਮੌਕੇ […]

ਧਾਰ ’ਚ ਦਰਦਨਾਕ ਸੜਕ ਹਾਦਸਾ: ਕਾਰ ਨੂੰ ਅੱਗ ਲੱਗਣ ਕਾਰਨ ਚਾਰ ਨੌਜਵਾਨਾਂ ਦੀ ਜ਼ਿੰਦਾ ਸੜਨ ਨਾਲ ਮੌਤ

ਮੱਧ ਪ੍ਰਦੇਸ਼ ਦੇ ਧਾਰ ਵਿਖੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਚਾਰ ਨੌਜਵਾਨਾਂ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ, ਜਦਕਿ ਇਕ ਹੋਰ ਨੌਜਵਾਨ ਗੰਭੀਰ […]

ਅੰਮ੍ਰਿਤਸਰ ਦੇ ਮਹਿਤਾ ਚੌਂਕ ਵਿਖੇ ਜੇ.ਡੀ. ਜਿੰਮ ’ਤੇ ਫਾਇਰਿੰਗ

ਮਹਿਤਾ ਚੌਂਕ (ਅੰਮ੍ਰਿਤਸਰ): ਮਹਿਤਾ ਚੌਂਕ ਵਿਖੇ ਅੱਜ ਸਵੇਰੇ ਸਥਿਤ ਜੇ.ਡੀ. ਜਿੰਮ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਸ ਫਾਇਰਿੰਗ ਦੌਰਾਨ […]

ਅਮਿਤ ਸ਼ਾਹ ਮਾਣਹਾਨੀ ਮਾਮਲੇ ’ਚ ਰਾਹੁਲ ਗਾਂਧੀ ਨੂੰ ਵੱਡੀ ਰਾਹਤ, ਸੁਲਤਾਨਪੁਰ ਅਦਾਲਤ ਨੇ ਕੀਤਾ ਬਰੀ

ਸੁਲਤਾਨਪੁਰ: ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸਬੰਧਤ ਮਾਣਹਾਨੀ ਦੇ ਮਾਮਲੇ ਵਿੱਚ […]

ਬੇਮੌਸਮੀ ਮੀਂਹ ਨਾਲ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ: ਖੁੱਡੀਆਂ

ਲੰਬੀ: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਬੇਮੌਸਮੀ ਮੀਂਹ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ […]

ਅਮਰਜੀਤ ਸਿੰਘ ਚਾਵਲਾ ਮਾਮਲਾ: ਵਿਰਸਾ ਸਿੰਘ ਵਲਟੋਹਾ ਤੇ ਸਰਬਜੀਤ ਸਿੰਘ ਝਿੰਜਰ ਨੂੰ SIT ਦੇ ਸੰਮਨ

ਚੰਡੀਗੜ੍ਹ: ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਜਬਰ-ਜਨਾਹ ਮਾਮਲੇ ਦੀ ਜਾਂਚ ਤੇਜ਼ ਕਰਦਿਆਂ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ […]

ਨਸ਼ਿਆਂ ਖ਼ਿਲਾਫ਼ ਮੁਹਿੰਮ ’ਚ ਕੈਮਿਸਟਾਂ ਦੀ ਪਹਿਲ, ਇਸ ਦਵਾਈ ਦੀ ਵਿਕਰੀ ਬੰਦ ਕਰਨ ਦਾ ਫ਼ੈਸਲਾ

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਕੈਮਿਸਟਸ ਐਸੋਸੀਏਸ਼ਨ ਨੇ ਪ੍ਰੈਗਾਬਲਿਨ ਸਮੇਤ ਲਤ ਲਗਾਉਣ ਦੀ ਸੰਭਾਵਨਾ ਵਾਲੀਆਂ ਦਵਾਈਆਂ ਦੀ ਵਿਕਰੀ […]