ਧੂਰੀ ਦੇ ਯੂਥ ਫੈਸਟੀਵਲ ’ਚ ਪਹੁੰਚੇ CM ਭਗਵੰਤ ਮਾਨ

ਧੂਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹਲਕਾ ਧੂਰੀ ਦੇ ਪਿੰਡ ਬਰੜਵਾਲ ਸਥਿਤ ਦੇਸ਼ ਭਗਤ ਕਾਲਜ ਵਿਖੇ ਕਰਵਾਏ ਗਏ ਖੇਤਰੀ ਯੂਥ ਫੈਸਟੀਵਲ ਵਿੱਚ ਪਹੁੰਚੇ। […]

ਡੌਂਕੀ ਰੂਟ ਰਾਹੀਂ ਵਿਦੇਸ਼ ਭੇਜਣ ਦੇ ਮਾਮਲੇ ‘ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਟ੍ਰੈਵਲ ਏਜੰਟ ਤਰੁਣ ਖੋਸਲਾ ਗ੍ਰਿਫ਼ਤਾਰ

ਫਰੀਦਕੋਟ ਅਦਾਲਤ ‘ਚ ਪੇਸ਼ ਕੀਤਾ ਮੁਲਜ਼ਮ, ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਦੇ ਮਾਮਲੇ ‘ਚ ਜਾਂਚ ਤੇਜ਼ ਫਰੀਦਕੋਟ: ਭਾਰਤੀਆਂ ਨੂੰ ਡੌਂਕੀ ਰੂਟ ਰਾਹੀਂ ਵਿਦੇਸ਼ ਭੇਜਣ ਨਾਲ […]

15 ਸਾਲ ਦੀ ਉਮਰ ’ਚ ਵਿਸ਼ਵ ਪੱਧਰ ’ਤੇ ਚਮਕਿਆ ਪੰਜਾਬ ਦਾ ਜੰਗਸ਼ੇਰ ਸਿੰਘ, CM ਮਾਨ ਨੇ ਕੀਤੀ ਮੁਲਾਕਾਤ

ਚੰਡੀਗੜ੍ਹ: ਪੰਜਾਬ ਦੇ ਨੌਜਵਾਨ ਬੈਡਮਿੰਟਨ ਖਿਡਾਰੀ ਜੰਗਸ਼ੇਰ ਸਿੰਘ ਖੰਗੂੜਾ ਨੇ ਮਹਿਜ਼ 15 ਸਾਲ ਦੀ ਉਮਰ ਵਿੱਚ ਵਿਸ਼ਵ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਵੱਡੀ […]

ਸੁਖਬੀਰ ਬਾਦਲ ਨੇ ਕੀਤਾ ਰਾਮਿੰਦਰ ਆਵਲਾ ਦਾ ਪਾਰਟੀ ਚ’ ਸਵਾਗਤ

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਅਹਿਮ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਰਹਿ ਚੁੱਕੇ ਰਾਮਿੰਦਰ ਸਿੰਘ ਆਵਲਾ […]

ਕਾਂਗਰਸ ਨੂੰ ਝਟਕਾ ਸਾਬਕਾ ਵਿਧਾਇਕ ਰਾਮਿੰਦਰ ਆਵਲਾ ਅਕਾਲੀ ਦਲ ਬਾਦਲ ’ਚ ਹੋਣਗੇ ਸ਼ਾਮਲ

ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਕਾਂਗਰਸ ਦੇ ਜਲਾਲਾਬਾਦ ਸਾਬਕਾ ਵਿਧਾਇਕ ਰਾਮਿੰਦਰ ਸਿੰਘ ਆਵਲਾ ਦੇ ਸ਼੍ਰੋਮਣੀ ਅਕਾਲੀ ਦਲ (ਬਾਦਲ) […]

ਇਰਾਨੀ ਸਪੀਕਰ ਗ਼ਾਲੀਬਾਫ਼ BRICS ਸੰਸਦੀ ਫੋਰਮ ’ਚ ਨਹੀਂ ਹੋਣਗੇ ਸ਼ਾਮਲ

ਨਵੀਂ ਦਿੱਲੀ: ਇਰਾਨੀ ਸੰਸਦ ਦੇ ਸਪੀਕਰ ਅਤੇ ਪੱਛਮੀ ਏਸ਼ੀਆ ਸੰਕਟ ਸਬੰਧੀ ਮੁੱਖ ਵਾਰਤਾਕਾਰ ਮੁਹੰਮਦ ਬਾਕਿਰ ਗ਼ਾਲੀਬਾਫ਼ 26 ਅਤੇ 27 ਅਕਤੂਬਰ ਨੂੰ ਨਵੀਂ ਦਿੱਲੀ ਵਿੱਚ ਹੋਣ […]

ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈੱਸ ਦੀਆਂ ਸਾਊਦੀ ਅਰਬ ਲਈ ਉਡਾਣਾਂ ਮੁਅੱਤਲ, 7 ਨਵੰਬਰ ਤੱਕ ਰੋਕ

ਖਾੜੀ ਖੇਤਰ ਦੇ ਹਵਾਈ ਅੱਡਿਆਂ ’ਤੇ ਹੋਏ ਹਮਲਿਆਂ ਦੇ ਮੱਦੇਨਜ਼ਰ ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈੱਸ ਨੇ ਸਾਊਦੀ ਅਰਬ ਲਈ ਆਪਣੀਆਂ ਉਡਾਣਾਂ ਦੀ ਮੁਅੱਤਲੀ ਦੀ […]

ਟਰੰਪ ਦਾ ਬਿਆਨ: ਜੰਗ ਖ਼ਤਮ ਹੋਣ ਤੋਂ ਬਾਅਦ ਰੂਸ ਅਤੇ ਯੂਕਰੇਨ ਨਾਲ ਵਪਾਰ ਦੀ ਸੰਭਾਵਨਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਰੂਸ-ਯੂਕਰੇਨ ਜੰਗ ਖ਼ਤਮ ਹੋਣ ਤੋਂ ਬਾਅਦ ਅਮਰੀਕਾ ਦੋਵਾਂ ਦੇਸ਼ਾਂ ਨਾਲ ਵਪਾਰ ਕਰੇਗਾ। ਇਸ ਦੇ ਨਾਲ ਹੀ, ਈਰਾਨ […]

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਪੰਜਾਬ ਪਹੁੰਚੀ ਦੱਖਣੀ ਕੋਰੀਆ ਦੀ ਟੀਮ

ਮੋਹਾਲੀ: ਪੰਜਾਬ ਦੀ ਧਰਤੀ ’ਤੇ 27 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਖੇਡ ਪ੍ਰੇਮੀਆਂ ਵਿੱਚ ਉਤਸ਼ਾਹ ਵਧ ਗਿਆ […]

‘ਸਿੱਧੂ ਸਿਰਫ਼ ਨਾਮ ਨਹੀਂ, ਇੱਕ ਜਜ਼ਬਾਤ ਹੈ’, ਮੂਸੇਵਾਲਾ ਪਰਿਵਾਰ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ

ਸਿੱਧੂ ਪਰਿਵਾਰ ਨੇ ਕਿਹਾ—ਸਿੱਧੂ ਸਿਰਫ਼ ਇੱਕ ਨਾਮ ਨਹੀਂ, ਸਗੋਂ ਲੱਖਾਂ ਲੋਕਾਂ ਦੀ ਭਾਵਨਾ; ਵਿਰਾਸਤ ਨੂੰ ਪਿਆਰ ਅਤੇ ਸਤਿਕਾਰ ਨਾਲ ਸੰਭਾਲਣ ਦੀ ਕੀਤੀ ਅਪੀਲ ਪੰਜਾਬੀ ਗਾਇਕ […]