ਨਵੀ ਦਿੱਲੀ : ਦੀਵਾਲੀ ਦੇ ਪਾਵਨ ਤਿਉਹਾਰ ਮੌਕੇ ਆਮ ਆਦਮੀ ਪਾਰਟੀ (AAP) ਦੇ ਆਗੂ ਤੇ ਜਲੰਧਰ ਕੇਂਟ ਤੋਂ ਹਲਕਾ ਇੰਚਾਰਜ ਦੀਪਕ ਬਾਲੀ ਨੇ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਦਿਲੋਂ ਮੁਬਾਰਕਾਂ ਦਿੱਤੀਆਂ।
ਇਸ ਮੌਕੇ ਦੀਪਕ ਬਾਲੀ ਨੇ ਸੋਸ਼ਲ ਮੀਡੀਆ ਰਾਹੀਂ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦਿਆਂ ਕਿਹਾ ਕਿ ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਖੁਸ਼ੀਆਂ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।
ਉਨ੍ਹਾਂ ਨੇ ਕਾਮਨਾ ਕੀਤੀ ਕਿ ਦੀਵਾਲੀ ਦਾ ਇਹ ਸ਼ੁਭ ਮੌਕਾ ਹਰ ਘਰ ਵਿੱਚ ਪਿਆਰ, ਆਪਸੀ ਭਾਈਚਾਰੇ, ਉਮੀਦ ਅਤੇ ਨਵੀਆਂ ਖੁਸ਼ੀਆਂ ਦੇ ਦੀਵੇ ਜਗਾਏ
