ਰਾਮਾਮੰਡੀ ਵਿੱਚ ਨੌਜ਼ਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਜਲੰਧਰ ਰਾਮਾਮੰਡੀ ਦੇ ਦਕੋਹਾ ਫਾਟਕ ਨੇੜੇ ਗੋਲੀਬਾਰੀ ਹੋਣ ਦੀ ਖਬਰ ਮਿਲੀ ਹੈ। ਇਸ ਦੋਰਾਨ ਇੱਕ ਨੌਜ਼ਵਾਨ ਦੀ ਮੌਤ ਹੋ ਗਈ। ਦੱਸ ਦਈਏ ਕਿ ਇੱਕ ਫਾਇਰਿੰਗ ਅਣਪਛਾਤੇ ਵਿਅਕਤੀਆ ਵੱਲੋ ਇਹ ਫਾਇਰਿੰਗ ਕੀਤੀ ਗਈ ਹੈ।

ਪੁਲਿਸ ਨੇ ਮੌਕੇ ਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਸੜਕ ਜਾਮ ਕਰ ਕੇ ਧਰਨਾ ਲਗਾ ਦਿੱਤਾ।

Tags :