ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਅਚਾਨਕ ਲੱਗੀ ਭਿਆਨਕ ਅੱਗ - Punjab Nation TV

ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਅਚਾਨਕ ਲੱਗੀ ਭਿਆਨਕ ਅੱਗ

ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਨਿਊਕਿਲਰ ਵਿਭਾਗ ਵਿੱਚ ਅਚਾਨਕ ਭਿਆਨਕ ਅੱਗ ਲੱਗ ਜਾਣ ਦੀ ਖਬਰ ਮਿਲੀ ਹੈ। ਫਾਇਰ ਬ੍ਰਿਗੇਡ ਵੱਲੋਂ ਭਾਰੀ ਮੁਸ਼ਕੱਤ ਮਗਰੋਂ ਅੱਗ ਉਪਰ ਕਾਬੂ ਪਾਇਆ ਗਿਆ।

ਧੂੰਆ ਫੈਲਣ ਕਾਰਨ ਕੈਂਸਰ ਵਾਰਡ ਵਿੱਚ ਦਾਖਲ ਮਰੀਜ਼ਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗਣ ਦਾ ਖ਼ਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ।

Tags :