ਹਿਮਾਚਲ ਪ੍ਰਦੇਸ਼ ਵਿੱਚ ਡੂੰਘੀ ਖੱਡ ਵਿੱਚ ਡਿੱਗੀ ਗੱਡੀ, 5 ਨੌਜ਼ਵਾਨਾਂ ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿੱਚ ਪੰਜ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਫਿਲਹਾਲ ਇਕ ਲਾਸ਼ ਬਰਾਮਦ ਕਰ ਲਈ ਗਈ ਹੈ।

ਜਾਣਕਾਰੀ ਮੁਤਾਬਕ ਇਹ ਹਾਦਸਾ ਕਿਨੌਰ ਦੇ ਸ਼ਿਲਟੀ ਰੋਡ ਲਿੰਕ ਰੋਡ ‘ਤੇ ਵਾਪਰਿਆ। ਹਾਦਸੇ ਦੌਰਾਨ ਬੋਲੈਰੋ ਗੱਡੀ ਕਰੀਬ ਅੱਧਾ ਕਿਲੋਮੀਟਰ ਹੇਠਾਂ ਖਾਈ ਵਿੱਚ ਜਾ ਡਿੱਗੀ। ਘਟਨਾ ਵਿੱਚ ਮਾਰੇ ਗਏ ਸਾਰੇ ਨੌਜਵਾਨ ਕਿਨੌਰ ਜ਼ਿਲ੍ਹੇ ਦੇ ਰਹਿਣ ਵਾਲੇ ਸਨ।

Tags :