ਪੁਲਿਸ ਨੇ ਸ਼ੰਭੂ ਬਾਰਡਰ ਨੇੜੇ ਮੌਕ ਡ੍ਰਿਲ ਦੋਰਾਨ ਛੱਡੇ ਅੱਥਰੂ ਗੈਸ ਦੇ ਗੋਲੇ

ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ ਅੱਜ ਸ਼ੰਭੂ ਬਾਰਡਰ ‘ਤੇ ਹਰਿਆਣਾ ਪੁਲਿਸ ਵੱਲੌਂ ਮੌਕ ਡ੍ਰਿਲ ਕੀਤੀ ਗਈ ਜਿਸ ਦੌਰਾਨ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ।

ਦੱਸ ਦੇਈਏ ਕਿ ਕਿਸਾਨਾਂ ਨੂੰ ਦਿੱਲੀ ਕੂਚ ਤੋਂ ਰੋਕਣ ਲਈ ਹਰਿਆਣਾ ਪੁਲਿਸ ਪੁਖਤਾ ਪ੍ਰਬੰਧ ਕਰਨ ਵਿਚ ਲੱਗੀ ਹੈ ਤੇ ਹਰ ਹਾਲਾਤ ਨਾਲ ਨਿਪਟਣ ਲਈ ਪੈਰਾਮਿਲਟਰੀ ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਤੇ ਬਾਰਡਰ ਨਾਲ ਲਗੱਦੀਆਂ ਸਰਹੱਦਾਂ ‘ਤੇ ਸੀਸੀਟੀਵੀ ਕੈਮਰੇ ਲਗਾ ਦਿੱਤੇ ਗਏ ਹਨ।

Tags :