ਚਾਈਨਾ : PM ਨਰੇਂਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਐਤਵਾਰ ਨੂੰ ਇਹ ਸਹਿਮਤੀ ਦਿੱਤੀ, ਜਦੋਂ ਉਨ੍ਹਾਂ ਨੇ ਵਿਸ਼ਵ ਪੱਧਰੀ ਸ਼ੁਲਕ ਅਨਿਸ਼ਚਿਤਤਾ ਦੇ ਮਾਹੌਲ ਵਿੱਚ ਵਪਾਰਕ ਸੰਬੰਧਾਂ ਨੂੰ ਬਿਹਤਰ ਬਣਾਉਣ ਦੇ ਤਰੀਕਿਆਂ ‘ਤੇ ਚਰਚਾ ਕੀਤੀ ਤੇ ਉਨ੍ਹਾਂ ਚੀਨ ਦੇ ਪ੍ਰਧਾਨ ਮੰਤਰੀ ਸ਼ੀ ਜਿਨਪਿੰਗ ਨੂੰ ਕਿਹਾ ਅਸੀਂ ਦੋਵਾਂ ਦੇਸ਼ਾਂ ਦੇ ਵਿਚਕਾਰ ਰਿਸ਼ਤਿਆਂ ਨੂੰ ਬਿਹਤਰ ਬਣਾਉਣਾ ਚਾਹੁੰਦੇ ਆ
PM ਮੋਦੀ 7 ਸਾਲਾਂ ਬਾਅਦ ਪਹਿਲੀ ਵਾਰ ਚੀਨ ਗਏ ਹਨ, ਜਿੱਥੇ ਉਹ ਸ਼ੰਘਾਈ ਕੋਆਪਰੇਸ਼ਨ ਆਰਗੈਨਾਈਜ਼ੇਸ਼ਨ (SCO) ਦੇ ਦੋ ਦਿਨਾਂ ਰੀਜਨਲ ਸੁਰੱਖਿਆ ਸੰਮੇਲਨ ਵਿੱਚ ਸ਼ਾਮਲ ਹੋ ਰਹੇ ਹਨ। ਇਸ ਸੰਮੇਲਨ ਵਿੱਚ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਇਰਾਨ, ਪਾਕਿਸਤਾਨ ਅਤੇ ਕੇਂਦਰੀ ਏਸ਼ੀਆ ਦੀਆਂ ਚਾਰ ਹੋਰ ਰਾਸ਼ਟਰਾਂ ਦੇ ਨੇਤਾ ਵੀ ਸ਼ਾਮਲ ਹੋ ਰਹੇ ਹਨ, ਜੋ ਗਲੋਬਲ ਸਾਊਥ ਦੀ ਇਕਜੁੱਟਤਾ ਦਾ ਪ੍ਰਦਰਸ਼ਨ ਕਰ ਰਿਹਾ ਹੈ

PHOTO SOURCE : ANI NEWS
#ModiInChina
#IndiaChinaRelations