Breaking News

Punjab Top News

Breaking News

ਮਜੀਠੀਆ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ: ਦੇਸ਼ ਛੱਡ ਕੇ ਨਹੀਂ ਜਾ ਸਕਣਗੇ

ਅੰਮ੍ਰਿਤਸਰ: ਪੰਜਾਬ ਸਿਆਸਤ ਅਤੇ ਕਾਨੂੰਨੀ ਗਲਿਆਰਿਆਂ ਤੋਂ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ [...]

OYO ਦੇ Founder ਰਿਤੇਸ਼ ਅਗਰਵਾਲ ਦੇ ਪਿਤਾ ਦੀ 20ਵੀਂ ਮੰਜ਼ਿਲ ਤੋਂ ਡਿੱਗ ਕੇ ਹੋਈ ਮੌਤ

ਦੇਸ਼ ਵਿੱਚ ਸਸਤੀ ਹੋਟਲ ਰੂਮ ਸੇਵਾ ਪ੍ਰਦਾਨ ਕਰਨ ਵਾਲੀ ਕੰਪਨੀ ਓਯੋ ਦੇ ਸੰਸਥਾਪਕ ਰਿਤੇਸ਼ ਅਗਰਵਾਲ ਦੇ ਪਿਤਾ ਰਮੇਸ਼ ਅਗਰਵਾਲ ਦਾ ਦੇਹਾਂਤ ਹੋ ਗਿਆ ਹੈ। ਦੱਸ […]

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸ਼ੋਸ਼ਲ ਮੀਡੀਆ ਦੇ ਜ਼ਰੀਏ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਿਸਦੀ ਜਾਣਕਾਰੀ ਸੁਖਪਾਲ ਖਹਿਰਾ ਨੇ ਆਪਣੇ ਫੇਸਬੁੱਕ […]

ਸਾਬਕਾ CM ਚੰਨੀ ਦੇ ਖਿਲਾਫ ਵਿਜੀਲੈਂਸ ਵੱਲੋ ਲੁੱਕਆਊਟ ਨੋਟਿਸ ਜਾਰੀ, ਨਹੀਂ ਜਾ ਸਕਦੇ ਹੁਣ ਵਿਦੇਸ਼

ਪੰਜਾਬ ਦੇ ਸਾਬਕਾ ਮੁੱਖ-ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੇਸ਼ ਤੋ ਬਾਹਰ ਜਾਣ ਤੋਂ ਰੋਕਣ ਲਈ ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਉਹਨਾਂ ਖਿਲਾਫ ਵੱਡਾ ਕਦਮ ਚੁੱਕਿਆ ਗਿਆ […]

ਸੁਖਬੀਰ ਬਾਦਲ ਨੇ ਆਪ ਤੇ ਸਾਂਧਿਆ ਨਿਸ਼ਾਨਾ, ਬਜਟ ਵਿੱਚ ਹੇਰ-ਫੇਰ ਕਰ ਪੰਜਾਬੀਆਂ ਨਾਲ ਕੀਤਾ ਵੱਡਾ ਧੋਖਾ

ਭਗਵੰਤ ਮਾਨ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ ਗਿਆ ਸੀ ਜਿਸਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ […]

ਇੱਕ ਨਾਬਾਲਿਗ ਲੜਕਾਚਾਰ ਬੱਚਿਆ ਨੂੰ ਬਿਠਾ ਚਲਾ ਰਿਹਾ ਸੀ ਸਕੂਟੀ, ਪੁਲਿਸ ਨੇ 27 ਹਜਾਰ ਦਾ ਕੱਟਿਆ ਚਲਾਨ

ਉੱਤਰ-ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ ਇੱਕ ਨਾਬਾਲਿਗ ਲੜਕੇ ਨੂੰ ਸਕੂਟੀ ਚਲਾਉਣਾ ਭਾਰੀ ਪੈ ਗਿਆ। ਜਿਸਦੀ ਵੀਡੀਓ ਸ਼ੋਸ਼ਲ ਮੀਡੀਆ ਤੇ ਵਾਇਰਲ ਹੋਣ ਤੇ ਪੁਲਿਸ ਨੇ ਉਸਦਾ 27 […]

ਕ੍ਰਿਕਟ ਮੈਚ ਦੌਰਾਨ ਹੋ ਗਈ ਖੂਨੀ ਝੜਪ, ਬੱਲੇਬਾਜ਼ ਦੇ ਆਊਟ ਹੋਣ ‘ਤੇ ਹੋਇਆ ਝਗੜਾ ਸ਼ੁਰੂ

ਮੈਚ ‘ਚ ਅੰਪਾਇਰਿੰਗ ਕਰ ਰਹੇ ਨੌਜਵਾਨ ਨੇ ਬੱਲੇਬਾਜ਼ ਨੂੰ ਆਊਟ ਕਰ ਦਿੱਤਾ ਪਰ ਬੱਲੇਬਾਜ਼ੀ ਕਰ ਰਹੇ ਨੌਜਵਾਨ ਨੇ ਖੁਦ ਨੂੰ ਨਾਟ ਆਊਟ ਕਹਿਣਾ ਸ਼ੁਰੂ ਕਰ […]

ਸ਼੍ਰੀ ਆਨੰਦਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਕਿਲ੍ਹਾ ਫਤਿਹਗੜ੍ਹ ਸਾਹਿਬ ਦੇ ਬਾਥਰੂਮ ਵਿੱਚ ਇੱਕ ਨਿਹੰਗ ਸਿੰਘ ਦੀ ਮਿਲੀ ਲਾਸ਼

ਹੋਲੇ-ਮੁਹੱਲੇ ਦੋਰਾਨ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਸਥਿਤ ਇਤਿਹਾਸਿਕ ਗੁਰਦੁਆਰਾ ਕਿਲ੍ਹਾ ਫਤਿਹਗੜ੍ਹ ਸਾਹਿਬ ਅੰਦਰ ਬਣੇ ਬਾਥਰੂਮਾਂ ਵਿੱਚ ਇੱਕ ਨਿਹੰਗ ਸਿੰਘ ਨੌਜ਼ਵਾਨ ਦੀ ਲਾਸ਼ ਬਰਾਮਦ ਹੋਈ ਹੈ। […]

ਮਾਨ ਸਰਕਾਰ ਵੱਲੋਂ ਬਜਟ ਦੌਰਾਨ ਪੰਜਾਬ ਦੇ ਲੋਕਾਂ ਲਈ ਕੀਤੇ ਵੱਡੇ ਐਲਾਨ, ਪੜ੍ਹੋ ਲਿਸਟ

ਵਿਧਾਨ ਸਭਾ ਵਿੱਚ ਅੱਜ CM ਮਾਨ ਦੀ ਅਗੁਵਾਈ ਵਾਲੀ ਸਰਕਾਰ ਮਾਨ ਸਰਕਾਰ ਆਪਣਾ ਪੂਰਨ ਬਜਟ ਪੇਸ਼ ਕਰ ਰਹੀ ਹੈ। ਦੱਸ ਦਈਏ ਕਿ ਬਜਟ ਪੇਸ਼ ਕਰ […]

ਮਾਨ ਸਰਕਾਰ ਅੱਜ ਕਰੇਗੀ ਬਜਟ ਪੇਸ਼, ਕੀ ਲੋਕਾਂ ਦੀਆਂ ਉਮੀਦਾਂ ਤੇ ਉੱਤਰ ਸਕੇਗੀ

CM ਭਗਵੰਤ ਮਾਨ ਦੀ ਅਗੁਵਾਈ ਵਾਲੀ ਸਰਕਾਰ ਅੱਜ ਵਿਧਾਨ ਸਭਾ ਵਿੱਚ 2023-24 ਦਾ ਬਜਟ ਪੇਸ਼ ਕਰੇਗੀ। ਦੱਸ ਦਈਏ ਕਿ ਇਸ ਦੋਰਾਨ ਵੱਖ-ਵੱਖ ਸੂਚੀਆ ਵਿੱਚ ਦਰਜ […]

ਚੰਡੀਗੜ੍ਹ ਵਿੱਚ ਪੁਲਿਸ ਅਤੇ ਬੀਜੇਪੀ ਆਗੂਆਂ ਵਿੱਚ ਝੜਪ, ਕੀਤੀਆ ਪਾਣੀ ਦੀਆ ਬਛਾੜਾਂ

ਪੰਜਾਬ ਵਿੱਚ ਲਗਾਤਾਰ ਕਾਨੂੰਨ ਵਿਵਸਥਾ ਵਿਗੜਦੀ ਹੀ ਜਾ ਰਹੀ ਹੈ। ਦੱਸ ਦਈਏ ਕਿ ਬੀਜੇਪੀ ਵੱਲੋ ਚੰਡੀਗੜ੍ਹ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਬੀਜੇਪੀ […]