Breaking News

Breaking News

‘ਅੰਮ੍ਰਿਤਪਾਲ ਬਾਹਰ ਆਉਣ ਤਾਂ ਪੰਜਾਬ ਦਾ ਸੁਧਾਰ ਹੋਵੇਗਾ’ : ਬੋਲੇ ‘ਦ ਗ੍ਰੇਟ ਖਲੀ’

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ MP ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਚਰਚਾ ਲਗਾਤਾਰ ਜਾਰੀ ਹੈ। ਇਸੇ ਦਰਮਿਆਨ ਮਸ਼ਹੂਰ WWE ਪਹਿਲਵਾਨ ਦ ਗ੍ਰੇਟ ਖਲੀ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਦਿੱਤਾ [...]

ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਪੱਧਰੀ “ਨਸ਼ਾ ਮੁਕਤ ਯੁਵਾ – ਵਿਕਸਿਤ ਭਾਰਤ” ਪ੍ਰੋਗਰਾਮ ਦਾ ਆਯੋਜਨ

ਹੁਸ਼ਿਆਰਪੁਰ : ਨਸ਼ਾ ਮੁਕਤ ਸਮਾਜ ਦੀ ਸਥਾਪਨਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, MY Bharat ਹੁਸ਼ਿਆਰਪੁਰ ਵੱਲੋਂ“ਨਸ਼ਾ ਮੁਕਤ ਯੁਵਾ– ਵਿਕਸਿਤ ਭਾਰਤ” ਵਿਸ਼ੇ ‘ਤੇ ਜ਼ਿਲ੍ਹਾ ਪੱਧਰੀ […]

ਵਿਜੀਲੈਂਸ ਬਿਉਰੋ ਵੱਲੋਂ ਬਠਿੰਡਾ ਦੇ ਸਾਈਬਰ ਕ੍ਰਾਇਮ ਥਾਣੇ ਵਿੱਚ ਛਾਪੇਮਾਰੀ

ਪੰਜਾਬ ਵਿਜੀਲੈਂਸ ਬਿਉਰੋ ਦੇ ਉੱਡਣ ਦਸਤੇ ਨੇ ਬਠਿੰਡਾ ਦੇ ਥਾਣਾ ਸਾਈਬਰ ਕ੍ਰਾਇਮ ਵਿੱਚ ਅਚਨਚੇਤ ਛਾਪੇਮਾਰੀ ਕੀਤੀ ਹੈ। ਇਹ ਕਾਰਵਾਈ ਪੁਲਿਸ ਕਰਮਚਾਰੀਆਂ ਵੱਲੋਂ ਰਿਸ਼ਵਤਖ਼ਰੀ ਦੇ ਇੱਕ […]

ਅੰਮ੍ਰਿਤਸਰ ਦੇ ਤਿੰਨ ਥਾਣਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅੰਮ੍ਰਿਤਸਰ ਵਿੱਚ ਆਜ਼ਾਦੀ ਦਿਹਾੜੇ (15 ਅਗਸਤ) ਤੋਂ ਪਹਿਲਾਂ ਵੱਡੀ ਦਹਿਸ਼ਤ ਫੈਲਾਉਣ ਦੀ ਸਾਜ਼ ਸਾਹਮਣੇ ਆਈ ਹੈ। ਸ਼ਹਿਰ ਦੇ ਤਿੰਨ ਪ੍ਰਮੁੱਖ ਥਾਣਿਆਂ—ਥਾਣਾ ਬੀ ਡਿਵੀਜ਼ਨ, ਸੀ ਡਿਵੀਜ਼ਨ […]

ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਅਮਨ ਅਰੋੜਾ

ਚੰਡੀਗੜ੍ਹ ਵਿਧਾਨ ਸਭਾ ਵਿੱਚ ਰੁਜ਼ਗਾਰ ਦੇ ਮੁੱਦੇ ‘ਤੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ […]

ਸ਼ੇਖ ਹਸੀਨਾ ਦਾ ਵੱਡਾ ਐਲਾਨ: ਆਪਣੇ ਦੇਸ਼ ਵਾਪਸ ਜਾਣ ਦਾ ਲਿਆ ਫੈਸਲਾ

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਆਉਂਦੇ ਦਸੰਬਰ ਮਹੀਨੇ ਵਿੱਚ ਆਪਣੇ ਦੇਸ਼ ਵਾਪਸ ਜਾਣ ਦਾ ਐਲਾਨ ਕੀਤਾ ਹੈ। ਬੰਗਲਾਦੇਸ਼ ਛੱਡਣ ਤੋਂ ਬਾਅਦ ਉਨ੍ਹਾਂ […]

ਨੈੱਟਫਲਿਕਸ ਦੇ ਸਹਿ-ਸੀਈਓ ਟੇਡ ਸਾਰਾਂਡੋਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ

ਨੈੱਟਫਲਿਕਸ ਦੇ ਸਹਿ-ਸੀਈਓ ਟੇਡ ਸਾਰਾਂਡੋਸ ਨੇ ਨੈੱਟਫਲਿਕਸ ਇੰਡੀਆ ਦੀ ਮੁਖੀ ਮੋਨਿਕਾ ਸ਼ੇਰਗਿੱਲ ਨਾਲ ਮਿਲ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ […]

ਗਾਇਕ ਜੱਸੀ ਗਿੱਲ ਦੀ ਮਾਤਾ ਦੀ ਅੰਤਿਮ ਅਰਦਾਸ ‘ਚ ਪਹੁੰਚੇ ਪੰਜਾਬੀ ਇੰਡਸਟਰੀ ਦੇ ਵੱਡੇ ਗਾਇਕ

ਖੰਨਾ : ਪੰਜਾਬੀ ਗਾਇਕ ਜੱਸੀ ਗਿੱਲ , ਜੋ ਪਿੰਡ ਜੰਡਾਲੀ ਨੇੜੇ ਪਾਇਲ, ਜ਼ਿਲ੍ਹਾ ਲੁਧਿਆਣਾ ਦੇ ਵਸਨੀਕ ਹਨ, ਦੀ ਮਾਤਾ ਸਰਦਾਰਨੀ ਰਵਿੰਦਰ ਕੌਰ ਦੀ ਅੰਤਿਮ ਅਰਦਾਸ […]

ਚੰਡੀਗੜ੍ਹ ਵਿੱਚ ਫਾਰਮੇਸੀ ਪ੍ਰੀਖਿਆ ਵਿਵਾਦ: ਯੂਥ ਕਾਂਗਰਸ ਅਤੇ ABVP ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਨਾਲ ਝੜਪ

ਚੰਡੀਗੜ੍ਹ ਵਿੱਚ ਫਾਰਮੇਸੀ ਪ੍ਰੀਖਿਆ ਦੇ ਮਾਮਲੇ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਪੰਜਾਬ ਯੂਥ ਕਾਂਗਰਸ ਅਤੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ABVP) ਵੱਲੋਂ ਵੱਖ-ਵੱਖ […]

ਪੰਜਾਬ ਕੈਬਨਿਟ ਦੀ ਮੀਟਿੰਗ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਈ ਵੱਡੇ ਫ਼ੈਸਲੇ ਲਏ ਗਏ

ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫ਼ੀਸਾਂ ਵਧਾਉਣ ‘ਤੇ ਰੋਕ ਲਗਾ ਦਿੱਤੀ ਹੈ। ਇਸ ਲਈ ਮਾਪਿਆਂ ਨੂੰ ਵੱਡੀ ਰਾਹਤ ਦਿੰਦਿਆਂ ‘ਫ਼ੀਸ ਰੈਗੂਲੇਸ਼ਨ ਸੋਧ ਬਿੱਲ […]

ਮੋਗਾ ਦੇ ਨੌਜਵਾਨ ਦੀ ਬਦਲੀ ਕਿਸਮਤ: 200 ਰੁਪਏ ਦੀ ਲਾਟਰੀ ਨਾਲ ਨਿਕਲਿਆ 1.5 ਕਰੋੜ ਰੁਪਏ ਦਾ ਇਨਾਮ

ਕਿਸਮਤ ਕਦੋਂ ਅਤੇ ਕਿਵੇਂ ਬਦਲ ਜਾਵੇ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਅਜਿਹਾ ਹੀ ਕੁਝ ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਦੇਖਣ ਨੂੰ ਮਿਲਿਆ ਹੈ, […]