ਝੋਟਾ ਕਤਲ ਮਾਮਲੇ ਵਿੱਚ ਮੁਲਜ਼ਮ ਅਸ਼ਵਨੀ ਤੇ ਉਸਦੇ ਸਾਥੀ ਦਾ 7 ਦਿਨਾਂ ਦਾ ਰਿਮਾਂਡ ਮਿਲਿਆ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ ਦੋਸ਼ੀਆਂ ਦੀ ਤੇ ਹੁਣ ਪੁਲਿਸ ਵੱਲੋਂ ਮਾਮਲੇ ਨਾਲ ਜੁੜੇ ਪਹਿਲੂਆਂ ਦੀ ਜਾਂਚ ਕੀਤੀ ਜਾਵੇਗੀ।
ਇਸ ਮਾਮਲੇ ਨੂੰ ਲੈ ਕੇ ਲੋਕਾਂ ਦੀਆਂ ਨਜ਼ਰਾਂ ਪੁਲਿਸ ਦੀ ਅਗਲੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ। ਜਾਂਚ ਦੌਰਾਨ ਕੀ ਕੁਝ ਸਾਹਮਣੇ ਆਉਂਦਾ ਹੈ ਅਤੇ ਮਾਮਲੇ ਵਿੱਚ ਅੱਗੇ ਕੀ ਕਾਰਵਾਈ ਹੁੰਦੀ ਹੈ, ਇਸ ਬਾਰੇ ਹੋਰ ਜਾਣਕਾਰੀ ਦੀ ਉਡੀਕ ਹੈ
