ਕਿਸਾਨ ਲੀਡਰਾਂ ਦੇ ਰੰਗ ਵਾਲੀ ਪੱਗ ਬੰਨ੍ਹ ਕੇ ਜਲੰਧਰ ਪਹੁੰਚੇ PM ਮੋਦੀ

ਜਲੰਧਰ : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਜਲੰਧਰ ਪਹੁੰਚੇ। ਇਸ ਦੌਰਾਨ ਉਨ੍ਹਾਂ ਦਾ ਇੱਕ ਵੱਖਰਾ ਅੰਦਾਜ਼ ਦੇਖਣ ਨੂੰ ਮਿਲਿਆ, ਜਿਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਪ੍ਰਧਾਨ ਮੰਤਰੀ ਨੇ ਕਿਸਾਨ ਲੀਡਰਾਂ ਵਾਲੀ ਵਿਸ਼ੇਸ਼ ਪੱਗ ਬੰਨ੍ਹੀ ਹੋਈ ਸੀ, ਜੋ ਉਨ੍ਹਾਂ ਦੇ ਪੰਜਾਬ ਦੌਰੇ ਦੌਰਾਨ ਮੁੱਖ ਚਰਚਾ ਦਾ ਵਿਸ਼ਾ ਬਣੀ ਰਹੀ

#PMModi #Jalandhar #Punjab #PMModiInPunjab #Kisan #Farmers #ModiInJalandhar #IndianPolitics #PunjabNews #LatestNews