ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਮੁਲਾਜ਼ਮਾਂ ਤੇ ਸ਼ਿਕੰਜਾ ਕੱਸਿਆ ਗਿਆ ਹੈ। ਉਹਨਾਂ ਨੇ ਸਾਰੇ ਜਿਲਿਆ ਦੇ ਸੀਨੀਅਰ ਅਧਿਕਾਰੀਆ ਨੂੰ ਪੁਲਿਸ ਮੁਲਾਜ਼ਮਾਂ ਵੱਲੋਂ ਵਰਦੀ ਪਾ ਕੇ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਗੀਤਾਂ ਉਤੇ ਰੀਲਾਂ ਬਨਾਉਣ ਵਾਲਿਆਂ ਨੂੰ ਹਦਾਇਤ ਕੀਤੀ ਗਈ ਹੈ।
ਇਸਦੇ ਨਾਲ ਹੀ ਮਹਿਲਾ ਮੁਲਾਜ਼ਮਾਂ ਵੱਲੋਂ ਪੁਲਿਸ ਦੀ ਵਰਦੀ ਪਾ ਕੇ ਸੋਸ਼ਲ ਮੀਡੀਆ ਅਕਾਊਂਟਸ ਉਤੇ ਮਾਡਲਿੰਗ ਕਰਨ ਦੇ ਤਰੀਕੇ ਨੂੰ ਲੈ ਕੇ ਸਖ਼ਤ ਹਦਾਇਤ ਕੀਤੀ ਗਈ ਹੈ।
