ਪੰਜਾਬ ਵਿੱਚ ਮੌਸਮ ਵਿਭਾਗ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਿਸਦਾ ਸਿੱਧਾ ਅਸਰ ਫਸਲਾ ਤੇ ਪੈ ਸਕਦਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਦੋ ਦਿਨਾਂ ਤੱਕ ਮੁਡ਼ ਮੀਹ ਪੈ ਸਕਦਾ ਹੈ। ਭਾਰੀ ਮੀਂਹ ਦੇ ਨਾਲ-ਨਾਲ 30 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਅਂ ਹਨ।
ਜੰਮੂ ਕਸ਼ਮੀਰ : ਸੰਗਠਨ ਨੂੰ ਮਜਬੂਤ ਕਰਦੇ ਹੋਏ ਜੰਮੂ ਕਸ਼ਮੀਰ ਦੇ ਜਿਲਾ ਸ਼ਬਾ ਵਿੱਚ ਪ੍ਰਧਾਨ ਜਤਿੰਦਰ ਮਸੀਹ ਗੌਰਵ ਜੀ ਵਲੋਂ ਗਲੋਬਲ ਕ੍ਰਿਸਚਨ ਐਕਸ਼ਨ ਕਮੇਟੀ ਦੀਆਂ […]
ਨਵੀਂ ਦਿੱਲੀ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਅੱਜ ਇੱਕ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ […]
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਕਸ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਅਤੇ ਸੀਨੀਅਰ ਸੁਰੱਖਿਆ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਗਲੋਬਲ ਸੁਰੱਖਿਆ ਨਾਲ ਜੁੜੇ […]
ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੰਜਾਬੀ ਗਾਇਕਾਂ ਨੂੰ ਗੈਂਗਸਟਰਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਉਥੇ ਹੀ ਹੁਣ ਸਾਹਮਣੇ ਆਇਆ ਹੈ ਕਿ ਪੰਜਾਬੀ ਗਾਇਕ […]