ਅਰਬ ਦੇਸ਼ਾਂ ਚ’ ਫਸੇ ਪੰਜਾਬੀਆਂ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਅਰਬ ਦੇਸ਼ਾਂ ਦੇ ਵਿੱਚ ਲੜਾਈ ਲੱਗਣ ਕਰਕੇ ਬਹੁਤ ਸਾਰੇ ਪੰਜਾਬੀ ਇਨ੍ਹਾਂ ਮੁਲਕਾਂ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਨੇ.. ਅਸੀਂ NRI Wing ਦੇ ਨੰਬਰ ਜਾਰੀ ਕਰ ਰਹੇ ਹਾਂ ਜੇ ਕੋਈ ਖ਼ਤਰੇ ਜਾਂ ਉਥੋਂ ਦੇ ਪਰਿਵਾਰ ਦਾ ਮੈਂਬਰ ਇਨ੍ਹਾਂ ਮੁਲਕਾਂ ਵਿੱਚ ਫਸਿਆ ਹੈ ਤਾਂ ਤੁਰੰਤ ਸੰਪਰਕ ਕਰੋ.. ਮੈਂ ਵਿਦੇਸ਼ ਮੰਤ੍ਰਾਲੇ ਦੇ ਨਾਲ ਸੰਪਰਕ ਵਿੱਚ ਹਾਂ ਜਲਦੀ ਉਨ੍ਹਾਂ ਨੂੰ ਅਸੀਂ ਹਰ ਲੋੜੀਂਦੀ ਸਹਾਇਤਾ ਪੁਹਚਾਉਣ ਲਈ ਵਚਨਬੱਧ ਹਾਂ..

NRI Wing Punjab 24/7 Control Room
0172-2260042
0172-2260043
WhatsApp No. +91 94787 79112