ਮਹਾਰਾਸ਼ਟਰ ਦੇ ਡਿਪਟੀ CM ਨੇ ਹਰਸਿਮਰਤ ਬਾਦਲ ਨਾਲ ਕੀਤੀ ਗੱਲਬਾਤ, ਦੇਖੋ ਵੀਡੀਓ

ਅੱਜ ਨੰਦੇੜ ਚ’ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ’ ਹੋਏ ਹਮਲੇ ਨੂੰ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਪਰਿਵਾਰ ਵੱਲੋਂ ਇਸ ਨੂੰ ਰੱਬ ਦੀ ਮੇਹਰ ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਵੱਡੇ ਨੁਕਸਾਨ ਤੋਂ ਬਚ ਗਏ

ਘਟਨਾ ਤੋਂ ਬਾਅਦ ਮਹਾਰਾਸ਼ਟਰ ਦੇ ਡਿਪਟੀ ਮੁੱਖ ਮੰਤਰੀ ਐਕਨਾਥ ਸ਼ਿੰਦੇ ਵੱਲੋਂ ਹਰਸਿਮਰਤ ਕੌਰ ਬਾਦਲ ਨੂੰ ਫੋਨ ਕਰਕੇ ਸੁਖਬੀਰ ਬਾਦਲ ਦੀ ਸਿਹਤ ਅਤੇ ਹਾਲਾਤ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਨੇ ਘਟਨਾ ’ਤੇ ਚਿੰਤਾ ਜ਼ਾਹਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ