ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ High Court ਨੇ SGPC ਨੂੰ ਦਿੱਤਾ ਵੱਡਾ ਝਟਕਾ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਇੱਕ ਅਹਿਮ ਫੈਸਲਾ ਸੁਣਾਉਂਦਿਆਂ ‘ਗਲੈਕਟਿਕ ਟੈਲੀਵਿਜ਼ਨ ਐਂਡ ਕਮਿਊਨੀਕੇਸ਼ਨਜ਼ ਪ੍ਰਾਈਵੇਟ ਲਿਮਟਿਡ’ ( GTC ) ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਲਾਈਵ ਗੁਰਬਾਣੀ ਫੀਡ ਨੂੰ ਮੁੜ-ਪ੍ਰਸਾਰਿਤ (re-broadcast) ਕਰਨ ਤੋਂ ਰੋਕਣ ਵਾਲਾ ਅੰਤਰਿਮ ਆਦੇਸ਼ (temporary order) ਪਾਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਹ ਆਦੇਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਦਾਇਰ ਕੀਤੇ ਗਏ ਇੱਕ […]

ਕੇਜਰੀਵਾਲ ਖੁਦ ਲੜਨਗੇ ਆਪਣਾ ਕੇਸ, ਦਿੱਲੀ ਹਾਈ ਕੋਰਟ ਨੇ ਦਿੱਤੀ ਬਹਿਸ ਕਰਨ ਦੀ ਇਜਾਜ਼ਤ

ਨਵੀਂ ਦਿੱਲੀ: ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈ ਕੋਰਟ ਤੋਂ ਇੱਕ ਵੱਡੀ ਅਤੇ ਅਹਿਮ ਮਨਜ਼ੂਰੀ ਮਿਲੀ ਹੈ। ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੇਸ ਖੁਦ ਪੇਸ਼ ਕਰਨ ਅਤੇ ਜੱਜਾਂ ਦੇ ਸਾਹਮਣੇ ਖੁਦ ਬਹਿਸ (Argue) ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਸੋਮਵਾਰ ਦੁਪਹਿਰ 2:30 ਵਜੇ ਹੋਵੇਗੀ ਅਹਿਮ ਸੁਣਵਾਈ ਦਿੱਲੀ ਹਾਈ ਕੋਰਟ ਵੱਲੋਂ ਇਸ ਮਾਮਲੇ ਦੀ […]