ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ High Court ਨੇ SGPC ਨੂੰ ਦਿੱਤਾ ਵੱਡਾ ਝਟਕਾ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਇੱਕ ਅਹਿਮ ਫੈਸਲਾ ਸੁਣਾਉਂਦਿਆਂ ‘ਗਲੈਕਟਿਕ ਟੈਲੀਵਿਜ਼ਨ ਐਂਡ ਕਮਿਊਨੀਕੇਸ਼ਨਜ਼ ਪ੍ਰਾਈਵੇਟ ਲਿਮਟਿਡ’ ( GTC ) ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਲਾਈਵ ਗੁਰਬਾਣੀ ਫੀਡ ਨੂੰ ਮੁੜ-ਪ੍ਰਸਾਰਿਤ (re-broadcast) ਕਰਨ ਤੋਂ ਰੋਕਣ ਵਾਲਾ ਅੰਤਰਿਮ ਆਦੇਸ਼ (temporary order) ਪਾਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਹ ਆਦੇਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਦਾਇਰ ਕੀਤੇ ਗਏ ਇੱਕ […]

ਜਥੇਦਾਰ ਵੱਲੋਂ SGPC ਨੂੰ ਆਦੇਸ਼, ਗੁਰਬਾਣੀ ਪ੍ਰਸਾਰਣ ਲਈ ਜਲਦ ਸ਼ੁਰੂ ਹੋਵੇਗਾ Youtube Channel

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਗੁਰਦੁਆਰਾ ਤੋਂ ਗੁਰਬਾਣੀ ਪ੍ਰਸਾਰਣ ਜਲਦ ਹੀ ਇੱਕ ਨਵੇਂ ਯੂ-ਟਿਊਬ ਚੈਨਲ ‘ਤੇ ਲਾਈਵ ਦਿਖਾਇਆ ਜਾਵੇਗਾ। ਦਰਅਸਲ, ਜਥੇਦਾਰ ਨੇ ਐੱਸ.ਜੀ.ਪੀ.ਸੀ. ਨੂ ਹੁਕਮ ਜਾਰੀ ਕਰਦਿਆਂ ਕਿਹਾ ਕਿ ਗੁਰਬਾਣੀ ਦਾ ਪ੍ਰਸਾਰਣ ਯੂ-ਟਿਊਬ ਦੇ ਨਾਲ-ਨਾਲ ਟੀ.ਵੀ. ਅਤੇ ਪ੍ਰਾਈਵੇਟ ਚੈਨਲਾਂ ‘ਤੇ ਵੀ ਜਾਰੀ ਰੱਖੋ। ਅਜਿਹਾ ਇਸ ਲਈ ਕਿਉਂਕਿ ਪੰਜਾਬ ਵਿੱਚ ਅਜੇ ਵੀ ਬਹੁਤ ਸਾਰੇ ਲੋਕਾਂ ਕੋਲ ਇੰਟਰਨੈੱਟ ਦੀ ਸਹੂਲਤ ਨਹੀਂ ਹੈ। ਅਜਿਹੀ […]