ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ High Court ਨੇ SGPC ਨੂੰ ਦਿੱਤਾ ਵੱਡਾ ਝਟਕਾ
ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਇੱਕ ਅਹਿਮ ਫੈਸਲਾ ਸੁਣਾਉਂਦਿਆਂ ‘ਗਲੈਕਟਿਕ ਟੈਲੀਵਿਜ਼ਨ ਐਂਡ ਕਮਿਊਨੀਕੇਸ਼ਨਜ਼ ਪ੍ਰਾਈਵੇਟ ਲਿਮਟਿਡ’ ( GTC ) ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਲਾਈਵ ਗੁਰਬਾਣੀ ਫੀਡ ਨੂੰ ਮੁੜ-ਪ੍ਰਸਾਰਿਤ (re-broadcast) ਕਰਨ ਤੋਂ ਰੋਕਣ ਵਾਲਾ ਅੰਤਰਿਮ ਆਦੇਸ਼ (temporary order) ਪਾਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਹ ਆਦੇਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਦਾਇਰ ਕੀਤੇ ਗਏ ਇੱਕ […]



