6 ਹਜ਼ਾਰ ਕਰੋੜ ਦੇ ਨਸ਼ਾ ਤਸਕਰੀ ਮਾਮਲੇ ‘ਚ ਮੁੜ ਘਿਰੇ ਮਜੀਠੀਆ! 5 ਅਕਤੂਬਰ ਨੂੰ SIT ਅੱਗੇ ਹੋਵੇਗੀ ਪੁੱਛਗਿੱਛ, ਜਗਦੀਸ਼ ਭੋਲਾ ਵੀ ਤਲਬ

6 ਹਜ਼ਾਰ ਕਰੋੜ ਦੇ ਨਸ਼ਾ ਤਸਕਰੀ ਮਾਮਲੇ ‘ਚ ਬਿਕਰਮ ਮਜੀਠੀਆ ਨੂੰ SIT ਦਾ ਸਮਨ, 5 ਅਕਤੂਬਰ ਨੂੰ ਪੁੱਛਗਿੱਛ ਪੰਜਾਬ ਦੇ ਚਰਚਿਤ ਅਤੇ ਸਿਆਸੀ ਤੌਰ ‘ਤੇ ਸੰਵੇਦਨਸ਼ੀਲ ਨਸ਼ਾ ਤਸਕਰੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਇੱਕ ਵਾਰ ਫਿਰ ਪੁੱਛਗਿੱਛ ਹੋਣ ਜਾ ਰਹੀ ਹੈ। ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) […]